18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਹੀਨਾਵਾਰ ਮੀਟਿੰਗ

ਬੁੱਲ੍ਹੋਵਾਲ, 17 ਨਵੰਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਅਗਵਾਈ ਵਿਚ ਪਿੰਡ ਖਡਿਆਲਾ ਸੈਣੀਆਂ ਵਿਖੇ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਵੱਖ-ਵੱਖ ਆਗੂਆਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਸੰਬੰਧੀ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤਾ ਗਿਆ।

ਪਿੰਡ ਖਡਿਆਲਾ ਸੈਣੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ’ਚ ਹਾਜ਼ਰ ਅਹੁਦੇਦਾਰ ਤੇ ਕਿਸਾਨ। ਤਸਵੀਰ : ਲੁਗਾਣਾ 18-11-2026
ਬੁੱਲ੍ਹੋਵਾਲ, 17 ਨਵੰਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਅਗਵਾਈ ਵਿਚ ਪਿੰਡ ਖਡਿਆਲਾ ਸੈਣੀਆਂ ਵਿਖੇ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਵੱਖ-ਵੱਖ ਆਗੂਆਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਸੰਬੰਧੀ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਸਰਕਾਰ ਵਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਵਿਰੁੱਧ ਦੀ ਆਲੋਚਨਾ ਕਰਦਿਆਂ ਆਗੂਆਂ ਨੇ ਸਰਕਾਰ ਨੂੰ ਪਿੰਡ ਪੱਧਰ ਤੱਕ ਪਹੁੰਚ ਕਰਕੇ ਮੌਜੂਦਾ ਹਾਲਤਾਂ ਨੂੰ ਸਾਰਥਿਕ ਬਣਾਉਣ ਦੀ ਗੱਲ ਕਹੀ। ਇਸ ਮੌਕੇ ਮਹਿੰਦਰ ਪਾਲ ਸਿੰਘ ਸ਼ਾਹੀ ਜ਼ਿਲ੍ਹਾ ਮੀਤ ਪ੍ਰਧਾਨ, ਜਸਵੰਤ ਸਿੰਘ ਖ਼ਜ਼ਾਨਚੀ, ਜਸਵੀਰ ਸਿੰਘ ਬਲਾਕ ਪ੍ਰਧਾਨ, ਪਿਆਰਾ ਸਿੰਘ ਬਲਾਕ ਪ੍ਰਧਾਨ, ਤਲਵਿੰਦਰ ਸਿੰਘ ਹੀਰ ਪ੍ਰੈੱਸ ਸਕੱਤਰ, ਸੁਖਵਿੰਦਰ ਸਿੰਘ ਇਕਾਈ ਪ੍ਰਧਾਨ, ਸੰਤੋਖ ਸਿੰਘ ਇਕਾਈ ਪ੍ਰਧਾਨ, ਬਲਜੀਤ ਸਿੰਘ ਤੇ ਬਲਵੀਰ ਸਿੰਘ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮੁਕੇਰੀਆਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 30 ਨੂੰ ਅਗਲੀ ਖ਼ਬਰ ਡਾ. ਸਾਹੀ ਵਲੋਂ ਖੰਨਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਹਾਈਕਮਾਨ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।