21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਟਿੱਪਰ ਨਾਲ ਟੱਕਰ ਹੋਣ ’ਤੇ ਔਰਤ ਦੀ ਮੌਤ

ਸੈਲਾ ਖ਼ੁਰਦ, 21 ਨਵੰਬਰ (ਹਰਵਿੰਦਰ ਸਿੰਘ ਬੰਗਾ)-ਐਕਟਿਵਾ ਚਾਲਕ ਔਰਤ ਦੀ ਟਿੱਪਰ ਨਾਲ ਹੋਈ ਟੱਕਰ ‘ਚ ਮੌਕੇ ‘ਤੇ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਿਮਰਜੀਤ ਕੌਰ (42) ਪਤਨੀ ਸਵ: ਸਤਪਾਲ ਵਾਸੀ ਪਿੰਡ ਗੋਲੀਆ ਆਪਣੀ ਐਕਟਿਵਾ ਨੰਬਰ ਪੀ.

ਅਜੀਤ ਡੈਸਕ 22-11-2026
ਸੈਲਾ ਖ਼ੁਰਦ, 21 ਨਵੰਬਰ (ਹਰਵਿੰਦਰ ਸਿੰਘ ਬੰਗਾ)-ਐਕਟਿਵਾ ਚਾਲਕ ਔਰਤ ਦੀ ਟਿੱਪਰ ਨਾਲ ਹੋਈ ਟੱਕਰ ‘ਚ ਮੌਕੇ ‘ਤੇ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਿਮਰਜੀਤ ਕੌਰ (42) ਪਤਨੀ ਸਵ: ਸਤਪਾਲ ਵਾਸੀ ਪਿੰਡ ਗੋਲੀਆ ਆਪਣੀ ਐਕਟਿਵਾ ਨੰਬਰ ਪੀ.ਬੀ. 24-6585 ‘ਤੇ ਆਪਣੀ ਲੜਕੀ ਨੂੰ ਸੈਲਾ ਖ਼ੁਰਦ ਕੰਮ ‘ਤੇ ਛੱਡ ਕੇ ਵਾਪਸ ਪਿੰਡ ਗੋਲੀਆਂ ਨੂੰ ਜਾ ਰਹੀ ਸੀ। ਜਦੋਂ ਉਹ ਪਿੰਡ ਪੱਦੀ ਸੂਰਾ ਸਿੰਘ ਪੋਅ ਨਜ਼ਦੀਕ ਪਹੁੰਚੀ ਤਾਂ ਅੱਗਿਓਂ ਆ ਰਹੇ ਟਿੱਪਰ ਨਾਲ ਟੱਕਰ ਹੋਣ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਸਥਾਨਕ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਐਡ. ਧਾਮੀ ਨੂੰ ਵਧਾਈਆਂ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਤੇ ਕੀਤੇ ਕੰਮ ਮੁੜ ਸਰਕਾਰ ਬਣਾਉਣ ਲਈ ਸਹਾਈ ਹੋਣਗੇ- ਬਲਹਾਰ ਜੇਠੂਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।