ਵਿਧਾਇਕ ਡਾ. ਸੁੱਖੀ ਵਲੋਂ ਬਹੂਆਂ ’ਚ ਮੀਟਿੰਗ
ਬਹਿਰਾਮ, 25 ਨਵੰਬਰ (ਨਛੱਤਰ ਸਿੰਘ ਬਹਿਰਾਮ)-ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਬਹੂਆ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਈ ਲੋਕ ਐਂਵੇ ਝੂਠੀਆਂ ਅਫਵਾਵਾਂ ਫੈਲਾ ਰਹੇ ਹਨ ਉਨ੍ਹਾ ਤੋਂ ਸੁਚੇਤ ਹੋਣ ਦੀ ਲੋੜ ਹੈ।
ਅਜੀਤ ਡੈਸਕ
26-11-2026