29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ-ਭਾਜਪਾ ਗੱਠਜੋੜ ਨੇ ਪੰਜਾਬੀਆਂ ’ਚ ਨਵੀਂ ਆਸ ਜਗਾਈ-ਇਕਬਾਲ ਗੱਗੂ

ਗੜ੍ਹਸ਼ੰਕਰ, 29 ਨਵੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਗੱਗੂ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਗੱਠਜੋੜ ਨੇ ਪੰਜਾਬੀਆਂ ’ਚ ਨਵੀਂ ਆਸ ਜਗਾਈ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ‘ਆਪ’ ਸਰਕਾਰ ਦੇ ਰਾਜ ਤੋਂ ਪੰਜਾਬੀ ਅੱਕ ਚੁੱਕੇ ਹਨ ਤੇ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨੂੰ ਸੱਤਾ ਸੌਂਪਣ ਲਈ ਤਿਆਰ ਹਨ।

ਅਜੀਤ ਡੈਸਕ 30-11-2026
ਗੜ੍ਹਸ਼ੰਕਰ, 29 ਨਵੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਗੱਗੂ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਗੱਠਜੋੜ ਨੇ ਪੰਜਾਬੀਆਂ ’ਚ ਨਵੀਂ ਆਸ ਜਗਾਈ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ‘ਆਪ’ ਸਰਕਾਰ ਦੇ ਰਾਜ ਤੋਂ ਪੰਜਾਬੀ ਅੱਕ ਚੁੱਕੇ ਹਨ ਤੇ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨੂੰ ਸੱਤਾ ਸੌਂਪਣ ਲਈ ਤਿਆਰ ਹਨ। ਗੱਗੂ ਨੇ ਕਿਹਾ ਕਿ ਪੰਜਾਬ ਦੀ ਖ਼ੁਸ਼ਹਾਲੀ ਅਕਾਲੀ-ਭਾਜਪਾ ਗੱਠਜੋੜ ਨਾਲ ਹੀ ਸੰਭਵ ਹੈ।
ਪਿਛਲੀ ਖ਼ਬਰ ਜਨਰਲ ਸਕੱਤਰ ਪੰਜਾਬ ਤਰਲੋਕ ਸਿੰਘ ਸਾਹੀ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਐਲੂਮਨੀ ਐਸੋਸੀਏਸ਼ਨ ਨੇ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਸਿੱਖਿਆ ਖੇਤਰ ’ਚ ਨਵੀਆਂ ਪ੍ਰਾਪਤੀਆਂ ਲਈ ਕੀਤੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।