01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 25-01-2026
ਚੌਂਕੀਮਾਨ, 24 ਜਨਵਰੀ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਸਕੂਲ ਦੇ ਪਿ੍ੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਸ਼ੁਭ ਤਿਉਹਾਰ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ 'ਤੇ ਡਾ. ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਇਕ ਉੱਜ਼ਵਲ ਭਵਿੱਖ ਨੂੰ ਬਣਾਉਣ ਵਿਚ ਸਿੱਖਿਆ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ | ਡਾ. ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਸੋਲਰ ਸਬਸਿਡੀ ਦਾ ਲਾਭ ਲਿਆ ਜਾਵੇ-ਮਨਪ੍ਰੀਤ ਸਿੰਘ ਸਿੱਧੂ ਅਗਲੀ ਖ਼ਬਰ ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਰਾਹੀਂ ਹਰਸਾਹਿਬਪ੍ਰੀਤ ਕੌਰ ਨੂੰ ਕੈਨੇਡਾ ਸਟੱਡੀ ਵੀਜ਼ਾ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।