31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 25-01-2026
ਸਿੱਧਵਾਂ ਬੇਟ, 24 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਇਕ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਡਾਂਸ ਪੇਸ਼ ਕੀਤਾ ਗਿਆ | ਜਿਸ ਦਾ ਸਾਰਿਆਂ ਨੇ ਬਹੁਤ ਅਨੰਦ ਮਾਣਿਆ | ਸਕੂਲ ਦੀ ਇੰਚਾਰਜ ਕੰਚਨ ਰਾਣੀ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ. ਭੀਮ ਰਾਓ ਅੰਬੇਦਕਰ ਜੀ ਨੇ ਸੰਵਿਧਾਨ ਦੀ ਰਚਨਾ ਕਰਕੇ ਸਾਰੇ ਭਾਰਤ ਨੂੰ ਕਾਨੂੰਨ ਵਿਵਸਥਾ ਵਿਚ ਬੰਨਿ੍ਹਆ | ਅੰਤ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਵਾਈਸ ਪਿ੍ੰਸੀਪਲ ਕਮਲੇਸ਼ ਗੁਪਤਾ ਅਤੇ ਸਮੂਹ ਸਟਾਫ਼ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ 26 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ 'ਚ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦਾ ਏ.ਆਈ.ਕੇ.ਐੱਸ. ਵਲੋਂ ਸਮਰਥਨ-ਝੱਜ/ਬਰ੍ਹਮੀ ਅਗਲੀ ਖ਼ਬਰ ਵਿਧਾਇਕਾ ਬੀਬੀ ਮਾਣੂੰਕੇ ਨੇ ਸਿਵਲ ਹਸਪਤਾਲ ਜਗਰਾਉਂ ਤੇ ਪਿੰਡ ਲੀਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਦੀ ਸ਼ੁਰੂਆਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।