29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਜਗਰਾਓਾ ਵਿਚ ਕੰਨਾਂ ਦਾ ਫ੍ਰੀ ਟੈਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਅਜੀਤ ਡੈਸਕ 26-01-2026
ਬਠਿੰਡਾ, 25 ਜਨਵਰੀ (ਪੱਤਰ ਪੇ੍ਰਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 27 ਜਨਵਰੀ 2026 ਦਿਨ ਮੰਗਲਵਾਰ ਨੂੰ ਹੋਟਲ ਕੈਨੇਡੀਅਨ ਗੈੱਸਟ ਹਾਊਸ ਜੀ.ਟੀ. ਰੋਡ, ਬੈਕ ਸਾਈਡ ਕੈਨੇਡੀਅਨ ਚਿਕਨ ਹੱਟ, ਨੇੜੇ ਪਹਿਲਵਾਨ ਦਾ ਢਾਬਾ, ਜਗਰਾਓਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੱੁਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਬੜੂੰਦੀ 'ਚ ਬਿਕਰਮਜੀਤ ਸਿੰਘ ਆਹਲੂਵਾਲੀਆ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਬਾਬਾ ਧੰਨਾ ਸਿੰਘ, ਖ਼ਾਲਸਾ,... ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਕਾਉਂਕੇ (ਜਗਰਾਉਂ) ਵਿਖੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।