20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰਦੁਆਰਾ ਸਿੱਧਵਾਂ ਬੇਟ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਕੱਲ੍ਹ <br/>

ਅਜੀਤ ਡੈਸਕ 31-01-2026
ਸਿੱਧਵਾਂ ਬੇਟ, 30 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮੁੱਖ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ 1 ਫਰਵਰੀ ਦਿਨ ਐਤਵਾਰ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਹੋਰ ਜਾਣਕਾਰੀ ਦਿੰਦੇ ਹੋਏ ਰਿਟਾ. ਸੂਬੇਦਾਰ ਮੇਜਰ ਸੰਤੋਖ ਸਿੰਘ ਸੁੱਖਾ ਅਤੇ ਬਾਵਾ ਸਿੰਘ ਸਿੱਧਵਾਂ ਨੇ ਦੱਸਿਆ ਕਿ ਨਗਰ ਸਿੱਧਵਾਂ ਬੇਟ ਅਤੇ ਨਗਰ ਸਲੇਮਪੁਰਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਸਮਾਗਮ ਦੌਰਾਨ ਕਰੀਬ 11 ਵਜੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ, ਉਪਰੰਤ ਰਾਗੀ ਜੱਥਾ ਕਥਾ-ਕੀਰਤਨ ਰਾਹੀਂ ਹਾਜ਼ਰੀ ਭਰੇਗਾ |

ਪਿਛਲੀ ਖ਼ਬਰ ਜੋਧਾਂ ਵਿਖੇ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ ਲਗਾਇਆ ਅਗਲੀ ਖ਼ਬਰ ਡਾ. ਹੀਰਾ ਦੇ ਮਾਤਾ ਤੇ ਆਈ.ਏ.ਐੱਸ ਅਧਿਕਾਰੀ ਤਰਨਜੋਤ ਸਿੰਘ ਦੇ ਦਾਦੀ ਪ੍ਰਕਾਸ਼ ਕੌਰ ਨੂੰ ਹੰਬੜਾਂ 'ਚ ਦਿੱਤੀ ਅੰਤਿਮ ਵਿਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।