01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੰਡੀ ਮੁੱਲਾਂਪੁਰ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਅਜੀਤ ਡੈਸਕ 01-02-2026
ਮੁੱਲਾਂਪੁਰ-ਦਾਖਾ, 31 ਜਨਵਰੀ ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਤਪ ਅਸਥਾਨ ਸੰਤ ਬਾਬਾ ਮੱਖਣ ਦਾਸ ਜੀ ਮੰਡੀ ਮੁੱਲਾਂਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ 1 ਫਰਵਰੀ ਨੂੰ ਹੋ ਰਿਹਾ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਕਈ ਰੋਜ਼ ਤੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਜੰਟ ਸਿੰਘ ਮਹਿਰੋਂ ਵਲੋਂ ਸ਼ਬਦ ਗੁਰੂ ਕਥਾ ਦੀ ਵਿਚਾਰ ਹੋਵੇਗੀ | ਅੰਮਿ੍ਤ ਵੇਲੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਵਲੋਂ ਰਸਭਿੰਨਾ ਕੀਰਤਨ ਹੋਵੇਗਾ | ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੰੂਕੇ ਵਲੋਂ ਪਿੰਡ ਗਿੱਦੜਵਿੰਡੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਪਿੰਡ ਕਲਸੀਆਂ ਵਿਖੇ ਸਥਿਤ ਡੇਰੇ 'ਚ ਬਜ਼ੁਰਗ ਵਲੋਂ ਫਾਹਾ ਲੈ ਕੇ ਆਤਮ-ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।