01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬੱਸ ਸਟੈਂਡ ਮਲੌਦ ਵਿਖੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ

ਅਜੀਤ ਡੈਸਕ 01-02-2026
ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੁਆਰਾ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੱਸ ਸਟੈਂਡ ਮਲੌਦ ਵਿਖੇ ਪੁਲਿਸ ਪਾਰਟੀ ਵਲੋਂ ਤਲਾਸ਼ੀ ਲੈਣ ਦੀ ਮੁਹਿੰਮ ਆਰੰਭੀ ਗਈ | ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਐਸ. ਐਸ. ਪੀ ਖੰਨਾ ਡਾ: ਦਰਪਣ ਆਹਲੂਵਾਲੀਆ ਤੇ ਡੀ. ਐਸ. ਪੀ. ਪਾਇਲ ਜਸਬਿੰਦਰ ਸਿੰਘ ਖੈਹਿਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਉੱਪਰ ਪੁਲਿਸ ਪ੍ਰਸ਼ਾਸਨ ਦੁਆਰਾ ਬਾਜ ਅੱਖ ਰੱਖੀ ਜਾਵੇਗੀ | ਇਸ ਮੌਕੇ ਮੁੱਖ ਮੁਨਸ਼ੀ ਹਰਮਿੰਦਰ ਸਿੰਘ, ਸਿਪਾਹੀ ਨਜਾਮ ਮੁਹੰਮਦ, ਜਗਜੀਤ ਸਿੰਘ ਜੱਗੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 6 ਸਾਲ ਗੈਪ ਦੇ ਨਾਲ ਮਾਈਾਡ ਮੇਕਰ ਰਾਹੀਂ ਹਾਸਿਲ ਕੀਤਾ ਯੂ. ਕੇ. ਸਟੱਡੀ ਵੀਜ਼ਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।