01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਤਹਿਸੀਲ ਰੋਡ ਜਗਰਾਉਂ ਮੁੱਖ ਸੜਕ 'ਤੇ ਵੱਡੇ ਖੱਡੇ ਟ੍ਰੈਫ਼ਿਕ ਪੁਲਿਸ ਨੇ ਭਰਵਾਏ

ਅਜੀਤ ਡੈਸਕ 01-02-2026
ਜਗਰਾਉਂ, 31 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-26 ਜਨਵਰੀ ਗਣਤੰਤਰ ਦਿਵਸ ਤੋਂ ਪਹਿਲਾਂ ਟ੍ਰੈਫ਼ਿਕ ਪੁਲਿਸ ਨੇ ਬੱਸ ਸਟੈਂਡ ਨੇੜੇ ਟੁੱਟੀਆਂ ਸੜਕਾਂ ਅਤੇ ਟੋਇਆਂ ਨੂੰ ਭੱਠੇ ਦੇ ਮਲਬੇ ਅਤੇ ਇੱਟਾਂ ਦੇ ਰੋੜਿਆਂ ਨਾਲ ਭਰਵਾਇਆ ਤਾਂ ਜੋ ਰਾਹਗੀਰਾਂ ਨੂੰ ਰਾਹਤ ਮਿਲ ਸਕੇ | ਦੱਸਣਯੋਗ ਹੈ ਕਿ ਸ਼ਹਿਰ ਅੰਦਰ ਸੜਕਾਂ ਦਾ ਬੇਹੱਦ ਮਾੜਾ ਹਾਲ ਹੈ ਤੇ ਲੋਕ ਇਸ ਸਮੱਸਿਆ ਨਾਲ ਲੰਮੇ ਸਮੇਂ ਤੋਂ ਜੂਝ ਰਹੇ ਹਨ | ਅੱਜ 26 ਜਨਵਰੀ ਦੇ ਸਮਾਗਮਾਂ ਤੋਂ ਪਹਿਲਾਂ ਟ੍ਰੈਫ਼ਿਕ ਪੁਲਿਸ ਨੇ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਟੋਇਆਂ ਨੂੰ ਭਰ ਦਿੱਤਾ ਹੈ |
ਪਿਛਲੀ ਖ਼ਬਰ ਗੁਰਤੇਜ ਸਿੰਘ ਗੇਜਾ ਭਾਜਪਾ ਕਿਸਾਨ ਮੋਰਚਾ ਸ਼ਹਿਰੀ ਸਰਕਲ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ 6 ਸਾਲ ਗੈਪ ਦੇ ਨਾਲ ਮਾਈਾਡ ਮੇਕਰ ਰਾਹੀਂ ਹਾਸਿਲ ਕੀਤਾ ਯੂ. ਕੇ. ਸਟੱਡੀ ਵੀਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।