15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮੁੱਲਾਂਪੁਰ 'ਚ ਸੰਤ ਚੰਨਣ ਸਿੰਘ, ਸੰਤ ਫਤਹਿ ਸਿੰਘ ਯਾਦਗਾਰੀ ਧਾਰਮਿਕ ਸਮਾਗਮ 26 ਨੂੰ <br/>

ਅਜੀਤ ਡੈਸਕ 14-02-2026
ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸੰਤ ਚੰਨਣ ਸਿੰਘ ਜੀ, ਸੰਤ ਫਤਿਹ ਸਿੰਘ ਜੀ, ਸੰਤ ਵਿਸਾਖਾ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਵੀਰਵਾਰ 26 ਫਰਵਰੀ ਨੂੰ ਹੋਵੇਗਾ, ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਮੇਜਰ ਸਿੰਘ ਵਲੋਂ ਦਿੱਤੀ ਗਈ | ਮੇਜਰ ਸਿੰਘ ਅਨੁਸਾਰ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਖੁਸ਼ਦਿਲ ਦੇ ਜਥੇ ਵਲੋਂ ਕੀਰਤਨ ਹੋਵੇਗਾ | ਭਾਈ ਮਨਵਿੰਦਰ ਸਿੰਘ ਵਲੋਂ ਸ਼ਬਦ ਗੁਰੂ ਕਥਾ ਦੀ ਵਿਚਾਰ ਅਤੇ ਢਾਡੀ ਕਮਲ ਸਿੰਘ ਬੱਦੋਵਾਲ ਦਾ ਢਾਡੀ ਜਥਾ ਵਾਰਾਂ ਦਾ ਗਾਇਨ ਕਰੇਗਾ | ਧਾਰਮਿਕ ਸਮਾਗਮ ਸਮੇਂ ਉਚੇਚਾ ਪਹੁੰਚ ਰਹੇ ਭਾਈ ਮੁਹੱਬਤਪ੍ਰੀਤ ਸਿੰਘ ਲੀਲਾਂ ਮੇਘ ਸਿੰਘ ਵਾਲਿਆਂ ਵਲੋਂ ਸੰਗਤ ਨਾਲ ਗੁਰ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ |

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋ.ਅ.ਦਲ ਬਣਾ ਰਿਹਾ ਮਜ਼ਬੂਤ ਪਕੜ-ਇੰਚਾਰਜ ਸੰਧੂ <br/> ਅਗਲੀ ਖ਼ਬਰ ਜਸਵੰਤ ਸਿੰਘ ਸੁਧਾਰੀਆ ਨੂੰ ਸਦਮਾ, ਪਤਨੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।