18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਰੋਹਣੋਂ ਵਿਖੇ ਵਿਦਾਇਗੀ ਪਾਰਟੀ

ਅਜੀਤ ਡੈਸਕ 15-02-2026
ਖੰਨਾ, 14 ਫਰਵਰੀ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਰੋਹਣੋਂ ਵਿਖੇ ਅੱਜ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਸ਼ਾਨਦਾਰ ਵਿਦਾਇਗੀ ਪਾਰਟੀ ਕੀਤੀ ਗਈ¢ ਇਸ ਸਮਾਗਮ ਦਾ ਮੁੱਖ ਮਨੋਰਥ ਬਾਰ੍ਹਵੀਂ ਜਮਾਤ ਵਿਚੋਂ ਜਾਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਵਿਦਾਏਗੀ ਦੇਣਾ ਸੀ¢ ਪ੍ਰੋਗਰਾਮ ਦੀ ਸ਼ੁਰੂਆਤ ਕੇਕ ਕਟਿੰਗ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾ -ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਬਾਰਵੀਂ ਦੇ ਵਿਦਿਆਰਥੀਆਂ ਵੱਲੋਂ ਮਾਡਲਿੰਗ ਵੀ ਕੀਤੀ ਗਈ | ਮਿਸ ਮਿਸਟਰ ਫੇਅਰਵੈੱਲ ਮੁਕਾਬਲੇ ਵਿੱਚ ਮਿਸ ਪਲਵੀ ਨੂੰ ਮਿਸ ਫੇਅਰਵੈੱਲ ਅਤੇ ਮਿਸਟਰ ਅਰਮਾਨਦੀਪ ਸਿੰਘ ਬੈਨੀਪਾਲ ਨੂੰ ਮਿਸਟਰ ਫੇਅਰਵੈੱਲ ਚੁਣਿਆ ਗਿਆ | ਸੰਸਥਾ ਦੇ ਪਿ੍ੰਸੀਪਲ ਅਲਪਨਾ ਮਹਾਜਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢ ਸੰਸਥਾ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੀ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ 24ਵੀਂ ਸਾਲਾਨਾ ਅਥਲੈਟਿਕ ਮੀਟ ਸਮਾਪਤ ਅਗਲੀ ਖ਼ਬਰ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤਿਭਾ ਖੋਜ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਦੇ ਬੱਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।