21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਅਜੀਤ ਡੈਸਕ 18-02-2026
ਜਗਰਾਉਂ, 17 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ | ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਵਿਚੋਂ ਅਕਾਸ਼ਦੀਪ ਸਿੰਘ ਪੁੱਤਰ ਸ: ਗੋਪਾਲ ਸਿੰਘ ਨਿਵਾਸੀ ਜਗਰਾਉਂ ਨੇ ਲਿਸਨਿੰਗ ਵਿਚੋਂ 8 ਬੈਂਡ, ਰੀਡਿੰਗ 'ਚੋਂ 8, ਰਾਈਟਿੰਗ ਵਿਚੋਂ 6.5 ਤੇ ਸਪੀਕਿੰਗ ਵਿਚੋਂ 6 ਬੈਂਡ ਹਾਸਲ ਕੀਤੇ ਹਨ | ਸੰਸਥਾ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ ਅਤੇ ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈਸ਼ ਹੈਂਡਆਓਟਸ ਦਿੱਤੇ ਜਾਂਦੇ ਹਨ, ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਾਪਤ ਕਰਨ ਲਈ ਮਦਦਗਾਰ ਸਾਬਿਤ ਹੋਏ ਹਨ | ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਇੰਟਰਨੈਸ਼ਨਲ ਕੈਂਸਰ ਡੇਅ ਮਨਾਇਆ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਮੰਡਲ ਦਾਖਾ 'ਚ ਸਾਂਝੀ ਇਕੱਤਰਤਾ ਕਰ ਕੇ ਸਰਕਾਰਾਂ ਵਿਰੁੱਧ ਰੋਸ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।