16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਗੁਰਲੀਨ ਕੌਰ ਨੂੰ ਕੈਨੇਡਾ ਸਟੱਡੀ ਵੀਜ਼ਾ ਮਿਲਿਆ

ਅਜੀਤ ਡੈਸਕ 19-02-2026
ਮੁੱਲਾਂਪੁਰ-ਦਾਖਾ, 18 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੰਮੇ ਸਮੇਂ ਤੋਂ ਇੰਮੀਗ੍ਰੇਸ਼ਨ ਸੇਵਾਵਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਸਦਕਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਵਿਦੇਸ਼ ਜਾਣ ਦੇ ਚਾਹਵਾਨਾਂ ਦਾ ਪਹੁੰਚਣਾ ਨਿਰੰਤਰ ਜਾਰੀ ਹੈ | ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਦੁਆਰਾ ਕੈਨੇਡਾ ਸਟੱਡੀ ਵੀਜ਼ਾ ਫਾਈਲ ਅਪਲਾਈ ਕਰਕੇ ਗੁਰਲੀਨ ਕੌਰ ਪਿੰਡ ਬੁਟਾਹਰੀ (ਲੁਧਿ:) ਨੂੰ ਕੈਨੇਡਾ ਸਟੱਡੀ ਵੀਜ਼ਾ ਕੁਝ ਦਿਨਾਂ ਵਿਚ ਹੀ ਮਿਲ ਗਿਆ | ਰਫਿਊਜ਼ਲ ਬਾਅਦ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਪਹੁੰਚੀ ਗੁਰਲੀਨ ਕੌਰ ਦਾ ਕੈਨੇਡਾ ਜਾਣ ਸੁਪਨਾ ਮੈਕਰੋ ਗਲੋਬਲ ਦੇ ਇੰਮੀਗ੍ਰੇਸ਼ਨ ਮਾਹਿਰਾਂ ਦੀ ਮੱਦਦ ਨਾਲ ਸਾਕਾਰ ਹੋ ਗਿਆ | ਇੰਸਟੀਚਿਊਟ ਦੇ ਸੰਚਾਲਕ ਗੁਰਮਿਲਾਪ ਸਿੰਘ ਡੱਲਾ ਵਲੋਂ ਸਮੇਂ-ਸਮੇਂ ਇੰਮੀਗ੍ਰੇਸ਼ਨ ਮੁਸ਼ਕਿਲਾਂ ਸਬੰਧੀ ਸਿੱਧੀ ਗੱਲਬਾਤ ਕੀਤੀ ਜਾਂਦੀ ਹੈ, ਕਿਸੇ ਵੀ ਕੈਟਾਗਿਰੀ ਦੇ ਵੀਜ਼ਾ ਸਬੰਧੀ ਰਫਿਊਜ਼ਲ ਕੇਸਾਂ ਨੂੰ ਗੁਰਮਿਲਾਪ ਸਿੰਘ ਡੱਲਾ ਖੁਦ ਵੇਖਦੇ ਹਨ | ਇੰਮੀਗ੍ਰੇਸ਼ਨ ਸੇਵਾਵਾਂ ਦੇ ਨਾਲ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਮੈਕਰੋ ਦੀ ਲੁਧਿਆਣਾ ਬ੍ਰਾਂਚ ਵਲੋਂ ਆਈਲੈਟਸ ਲਈ ਚੰਗੇ ਟ੍ਰੇਨਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ | ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਵਲੋਂ ਵੀਜ਼ਾ ਅਪਲਾਈ ਲਈ ਤਿਆਰ ਫਾਈਲਾਂ ਉੱਪਰ ਨਤੀਜਾ ਦਰ ਵਿਚ ਨਿਰੰਤਰ ਵਾਧਾ ਜਾਰੀ ਹੈ |
ਪਿਛਲੀ ਖ਼ਬਰ ਪ੍ਰਧਾਨ ਹੰਬੜਾਂ ਦੀ ਅਗਵਾਈ ਹੇਠ ਕਈ ਨੌਜਵਾਨਾਂ ਸਮੇਤ ਹੋਰਾਂ ਨੇ ਕਾਂਗਰਸ ਦਾ ਪੱਲਾ ਫੜਿਆ ਅਗਲੀ ਖ਼ਬਰ ਹਲਕਾ ਦਾਖਾ 'ਚ ਸੁਖਬੀਰ ਸਿੰਘ ਬਾਦਲ ਦੀ ਆਮਦ ਪਹਿਲੀ ਨੂੰ -ਦਿਓਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।