04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ

ਅਜੀਤ ਡੈਸਕ 21-02-2026
ਮਲੌਦ, 20 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਡਾ. ਦਰਪਣ ਆਹਲੂਵਾਲੀਆ ਦੀਆਂ ਹਿਦਾਇਤਾਂ 'ਤੇ ਥਾਣਾ ਮਲੌਦ ਦੇ ਮੁਖੀ ਚਰਨਜੀਤ ਸਿੰਘ ਦੀ ਦੇਖ-ਰੇਖ ਹੇਠ ਸਖ਼ਤ ਨਾਕਾਬੰਦੀ ਕੀਤੀ ਗਈ | ਨਾਕਾਬੰਦੀ ਦੌਰਾਨ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਰਾਹੀਂ ਜਾਂਚ ਕੀਤੀ ਜਾ ਰਹੀ ਸੀ | ਇਸ ਮੌਕੇ ਬਲਜਿੰਦਰ ਸਿੰਘ ਗਿੱਲ ਏ. ਐੱਸ. ਆਈ., ਹੌਲਦਾਰ ਨਵਪ੍ਰੀਤ ਸਿੰਘ, ਹੌਲਦਾਰ ਸਪਨਪ੍ਰੀਤ ਕੌਰ, ਸਿਪਾਹੀ ਮਨੀ ਸਿੰਘ, ਸਿਪਾਹੀ ਸਾਹਿਬਜੋਤ ਸਿੰਘ ਤੇ ਜਗਜੀਤ ਸਿੰਘ ਜੱਗੀ ਪੁਲਿਸ ਪਾਰਟੀ ਵਿਚ ਸ਼ਾਮਿਲ ਸਨ |

ਪਿਛਲੀ ਖ਼ਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ 2 ਕੈਂਸਰ ਪੀੜਤ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਸੌਂਪੇ ਅਗਲੀ ਖ਼ਬਰ ਅਕਾਲੀ ਦਲ ਸੱਤ੍ਹਾ 'ਚ ਲਿਆਓ, ਪੰਜਾਬ ਨੂੰ ਖੇਡ ਮੇਲਿਆਂ ਦੀ ਧਰਤੀ ਬਣਾ ਦਿਆਂਗੇ-ਸੁਖਬੀਰ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।