04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕੀੜੇ੍ਹਮਾਰ ਦਵਾਈਆਂ ਦੀ ਮਸ਼ਹੂਰ ਕੰਪਨੀ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰੋਕਥਾਮ ਲਈ ਜਾਣਕਾਰੀ ਦਿੱਤੀ

ਅਜੀਤ ਡੈਸਕ 21-02-2026
ਸਿੱਧਵਾਂ ਬੇਟ, 20 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਕੀੜ੍ਹੇਮਾਰ ਦਵਾਈਆਂ ਦੀ ਮਸਹੂਰ ਕੰਪਨੀ ਇਨਸੈਕਟੀਸਾਈਡਜ਼ ਇੰਡੀਆਂ ਵਲੋਂ ਲਾਗਲੇ ਪਿੰਡ ਰਾਊਵਾਲ ਵਿਖੇ ਇਕ ਕਿਸਾਨ ਜਾਗਰੂਕਤਾ ਸੈਮੀਨਾਰ ਕਰਵਾਕੇ ਕਿਸਾਨਾਂ ਨੂੰ ਫ਼ਸਲ ਸੁਰੱਖਿਆ ਰਸਾਇਣਾਂ ਦੀ ਸੁਰੱਖਿਅਤ ਅਤੇ ਜਿੰਮੇਵਾਰੀ ਨਾਲ ਵਰਤੋਂ ਅਤੇ ਮਿੱਟੀ-ਪਾਣੀ ਦੀ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ | ਕੰਪਨੀ ਅਧਿਕਾਰੀਆਂ ਨੇ ਕਿਹਾ ਕਿ ਖੇਤੀਬਾੜੀ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹੈ | ਇਸ ਲਈ ਕਿਸਾਨਾਂ ਨੂੰ ਸਹੀ ਜਾਣਕਾਰੀ ਦੇਣਾ ਸਾਡਾ ਫਰਜ਼ ਹੈ | ਉਨ੍ਹਾਂ ਆਖਿਆ ਕਿ ਸਾਡੀ ਕੰਪਨੀ ਦਾ ਕੰਮ ਸਰਿਫ ਉਤਪਾਦ ਵੇਚਣਾ ਹੀ ਨਹੀਂ, ਸਗੋਂ ਕਿਸਾਨਾਂ ਨੂੰ ਇਸ ਦੀ ਸਹੀ ਵਰਤੋਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਵੀ ਹੈ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਵੀਰ ਹਾਜ਼ਰ ਰਹੇ |
ਪਿਛਲੀ ਖ਼ਬਰ ਬਿਜਲੀ ਦਫ਼ਤਰ ਹੰਬੜਾਂ 'ਚ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਅਗਲੀ ਖ਼ਬਰ ਸਨਮਤੀ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ 'ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।