20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਮਾਰੀ ਟੱਕਰ, ਮੌਤ

ਅਜੀਤ ਡੈਸਕ 01-03-2026
ਦੋਰਾਹਾ, 28 ਫਰਵਰੀ ਮਨਜੀਤ ਸਿੰਘ ਗਿੱਲ)-ਦੋਰਾਹਾ ਜੀ. ਟੀ. ਰੋਡ 'ਤੇ ਇੱਕ ਅਣਪਛਾਤੇ ਵਾਹਨ ਨੇ ਸੜਕ ਪਾਰ ਕਰ ਰਹੇ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ | ਜਿਸ ਦੇ ਚਲਦੇ ਨੌਜਵਾਨ ਦੀ ਮੌਤ ਹੋ ਗਈ ਅਤੇ ਗੱਡੀ ਚਾਲਕ ਗੱਡੀ ਸਮੇਤ ਭੱਜ ਗਿਆ | ਮਿ੍ਤਕ ਦੀ ਪਛਾਣ ਨਹੀਂ ਹੋ ਸਕੀ ਹੈ | ਪੁਲਿਸ ਜਾਣਕਾਰੀ ਅਨੁਸਾਰ, ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਦੋਰਾਹਾ ਜੀ. ਟੀ. ਰੋਡ 'ਤੇ ਬੈਸਟ ਵਿਊ ਪਲਾਜ਼ਾ ਦੇ ਸਾਹਮਣੇ ਇੱਕ ਅਣਪਛਾਤੇ ਵਾਹਨ ਨੇ ਸੜਕ ਪਾਰ ਕਰ ਰਹੇ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਭੱਜ ਗਿਆ | ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ ਉੱਥੇ ਉਸ ਦੀ ਮੌਤ ਹੋ ਗਈ | ਉਸ ਦੀ ਪਛਾਣ ਨਹੀਂ ਹੋ ਸਕੀ |
ਪਿਛਲੀ ਖ਼ਬਰ ਕਣਕ ਦੀ ਫ਼ਸਲ ਲਈ ਫਿਲਹਾਲ ਕੁਦਰਤ ਮਿਹਰਬਾਨ, ਝਾੜ ਵਧੀਆ ਰਹਿਣ ਦਾ ਅਨੁਮਾਨ-ਮਾਹਿਰ ਅਗਲੀ ਖ਼ਬਰ ਹਲਕਾ ਦਾਖਾ ਦੇ ਮੁੱਖ ਦਫ਼ਤਰ ਦੇ ਉਦਘਾਟਨ ਮੌਕੇ ਵਿਸ਼ਾਲ ਇਕੱਠ ਹੋਵੇਗਾ-ਦਿਓਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।