13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪੰਜਾਬ ਕਿਸਾਨ ਯੂਨੀਅਨ ਇਕਾਈ ਚਕਰ ਦੀ ਚੋਣ ਹੋਈ

ਪੰਜਾਬ ਕਿਸਾਨ ਯੂਨੀਅਨ ਇਕਾਈ ਚਕਰ ਦੇ ਅਹੁਦੇਦਾਰਾਂ ਦੀ ਚੋਣ ਸਮੇਂ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਤੇ ਨਵ ਨਿਯੁਕਤ ਅਹੁਦੇਦਾਰ | ਤਸਵੀਰ: ਛਿੰਦਾ <br/> 03-03-2026
ਹਠੂਰ, 2 ਮਾਰਚ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਕਿਸਾਨ ਯੂਨੀਅਨ ਇਕਾਈ ਚਕਰ ਦੀ ਚੋਣ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਰਬਸੰਮਤੀ ਨਾਲ ਜਸਪਾਲ ਸਿੰਘ ਬਾਠ ਪ੍ਰਧਾਨ, ਹਰਦੀਪ ਸਿੰਘ ਧਾਲੀਵਾਲ ਸਕੱਤਰ, ਨਛੱਤਰ ਸਿੰਘ ਸੰਧੂ ਖ਼ਜ਼ਾਨਚੀ ਚੁਣੇ ਗਏ | ਇਸ ਤੋਂ ਇਲਾਵਾ 17 ਮੈਂਬਰੀ ਕਮੇਟੀ ਬਣਾਈ ਜਿਸ ਵਿਚ ਮੇਜਰ ਸਿੰਘ ਬਾਠ, ਰਣਬੀਰ ਸਿੰਘ, ਊਧਮ ਸਿੰਘ ਸੰਧੂ, ਹਰਨੇਕ ਸਿੰਘ ਘਟੌੜੇ, ਜਸਵਿੰਦਰ ਸਿੰਘ ਕਿੰਗਰਾ, ਬਲਦੇਵ ਸਿੰਘ ਧਾਲੀਵਾਲ, ਲਖਬੀਰ ਸਿੰਘ ਬਾਠ, ਕੁਲਵਿੰਦਰ ਸਿੰਘ ਬਾਠ, ਪਿੰਦਰ ਸਿੰਘ ਸਿੱਧੂ, ਇੰਦਰਜੀਤ ਸਿੰਘ ਬਾਠ, ਕੁਲਵੰਤ ਸਿੰਘ ਸਿੱਧੂ, ਗੁਰਮੀਤ ਸਿੰਘ ਸੰਧੂ, ਰਾਮਕਿ੍ਸ਼ਨ ਕਮੇਟੀ ਮੈਂਬਰ ਚੁਣੇ ਗਏ |

ਪਿਛਲੀ ਖ਼ਬਰ ਦੀ ਭੈਣੀ ਦਰੇੜਾ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਨੇ ਸਾਲ 2024-25 ਦਾ ਬੋਨਸ ਵੰਡਿਆ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰ ਯੂਨੀਅਨ ਮੰਡਲ ਜਗਰਾਉਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।