12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹੋਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 03-03-2026
ਜਗਰਾਉਂ, 2 ਮਾਰਚ (ਵਿਨੋਦ ਕੁਮਾਰ)-ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਦੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗਊਸ਼ਾਲਾ ਵਿਚ ਬਹੁਤ ਖੁਸ਼ੀ ਅਤੇ ਉਤਸ਼ਾਹ ਨਾਲ ਹੋਲੀ ਮਨਾਈ | ਇਸ ਮੌਕੇ ਵਿਦਿਆਰਥੀਆਂ ਨੇ ਫੁੱਲਾਂ ਅਤੇ ਕੁਦਰਤੀ ਰੰਗਾਂ ਨਾਲ ਹੋਲੀ ਖੇਡੀ ਅਤੇ ਪਿਆਰ, ਸਾਂਝ ਅਤੇ ਪਸ਼ੂਆਂ ਦੀ ਸੰਭਾਲ ਦਾ ਸੰਦੇਸ਼ ਦਿੱਤਾ | ਨੰਨੇ੍ਹ-ਮੁੰਨੇ੍ਹ ਬੱਚਿਆਂ ਨੇ ਭਗਤੀਮਈ ਭਜਨਾਂ 'ਤੇ ਸੁੰਦਰ ਨਿ੍ਤ ਪੇਸ਼ ਕੀਤਾ | ਬੱਚਿਆਂ ਨੇ ਇਸ ਰੰਗੀਲੇ ਅਤੇ ਅਰਥਪੂਰਨ ਸਮਾਰੋਹ ਦਾ ਪੂਰਾ ਆਨੰਦ ਲਿਆ ਅਤੇ ਇਹ ਦਿਨ ਸਭ ਲਈ ਯਾਦਗਾਰ ਬਣ ਗਿਆ | ਇਸ ਮੌਕੇ ਬੱਚਿਆਂ ਨਾਲ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਹੰਬੜਾਂ 'ਚ ਹੋਲੇ ਮਹੱਲੇ ਸੰਬੰਧੀ ਲਗਾਏ ਲੰਗਰਾਂ ਦੀ ਸੇਵਾ ਜਾਰੀ ਅਗਲੀ ਖ਼ਬਰ ਪੰਜਾਬ ਉੱਤੇ ਤਿੰਨ ਸਾਮਰਾਜੀ ਹਮਲਿਆਂ ਨੇ ਪੰਜਾਬੀਆਂ ਨੂੰ ਆਪਣੀਆਂ ਤਿੰਨ ਮਾਵਾਂ ਤੋਂ ਤੋੜਿਆ-ਡਾ. ਸਵਰਾਜ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।