26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਫੋਕਲ ਪੁਆਇੰਟ 'ਚ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ

ਅਜੀਤ ਡੈਸਕ 13-04-2026
ਲੁਧਿਆਣਾ, 12 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਫੋਕਲ ਪੁਆਇੰਟ ਫੇਜ਼ 4, 7 ਅਤੇ 8 ਵਿਚ ਚੱਲ ਰਹੇ ਗਰੀਨ ਬੈਲਟਾਂ, ਪਾਰਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਨੰੂ ਪੋ੍ਰਜੈਕਟਾਂ ਦੀ ਚੰਗੀ ਗੁਣਵੱਤਾ ਅਤੇ ਸਮੇਂ ਸਿਰ ਕੰਮ ਦੇ ਮੁਕੰਮਲ ਨੰੂ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਸੰਯੁਕਤ ਕਮਿਸ਼ਨਰ ਵਿਨੀ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ | ਨਗਰ ਨਿਗਮ ਵਲੋਂ ਕਰੋੜਾਂ ਰੁਪਏ ਦੇ ਪਾਰਕਾਂ, ਸੜਕਾਂ ਅਤੇ ਸਟਰੀਟ ਲਾਈਟਾਂ ਨਾਲ ਸੰਬੰਧਿਤ ਕਈ ਪੋ੍ਰਜੈਕਟਾਂ ਚੱਲ ਰਹੇ ਹਨ | ਕਮਿਸ਼ਨਰ ਨੇ ਉਦਯੋਗਪਤੀਆਂ ਨੰੂ ਗਰੀਨ ਬੈਲਟਾਂ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ |

ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਰਹਿੰਦ 'ਚ ਲੱਗੇ ਮੁਫ਼ਤ ਆਰਥੋਪੀਡਿਕ ਅਤੇ ਗੈਸਟਰੋ ਕੈਂਪ 'ਚ 247 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।