15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜਗਰਾਓਾ ਵਿਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਅਜੀਤ ਡੈਸਕ 15-04-2026
ਬਠਿੰਡਾ, 14 ਅਪ੍ਰੈਲ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ 16 ਅਪ੍ਰੈਲ ਦਿਨ ਵੀਰਵਾਰ ਨੂੰ ਹੋਟਲ ਕੈਨੇਡੀਅਨ ਗੈਸਟ ਹਾਊਸ ਜੀ ਟੀ ਰੋਡ ਬੈਕ ਸਾਈਡ ਕੈਨੇਡੀਅਨ ਚਿਕਨ ਹੱਟ ਨੇੜੇ ਪਹਿਲਵਾਨ ਦਾ ਢਾਬਾ ਜਗਰਾਓ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਅਗਲੀ ਖ਼ਬਰ ਸੀ.ਪੀ.ਆਈ. (ਐੱਮ) ਦਫ਼ਤਰ ਰਾਏਕੋਟ ਵਿਖੇ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।