03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਾਤਾ ਮਹਿੰਦਰ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ <br/>

ਅਜੀਤ ਡੈਸਕ 19-04-2026
ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਸਾਬਕਾ ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਪੂਜ਼ਨੀਕ ਮਾਤਾ ਮਹਿੰਦਰ ਕੌਰ ਪਤਨੀ ਸਵ: ਮੋਹਰ ਸਿੰਘ ਬੜਿੰਗ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਸਾਹਿਬ ਜੀ ਦ ਭੋਗ ਮਿਤੀ 19 ਅਪ੍ਰੈਲ, ਦਿਨ ਐਤਵਾਰ ਨੂੰ ਗੁਰਦੁਆਰਾ ਡੇਰਾ ਸਾਹਿਬ ਪਿੰਡ ਭੈਣੀ ਬੜਿੰਗਾ (ਨੇੜੇ ਰਾਏਕੋਟ) ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਦੇ ਦਰਮਿਆਨ ਪਵੇਗਾ | ਆਪ ਜੀ ਨੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਕਿ੍ਪਾਲਤਾ ਕਰਨੀ ਜੀ |

ਪਿਛਲੀ ਖ਼ਬਰ ਰਸੂਲਪੁਰ ਤੋਂ ਲੋਪੋਂ ਨੂੰ ਜਾਂਦੀ ਟੁੱਟੀ ਸੜਕ 'ਤੇ ਪ੍ਰੀਮਿਕਸ ਪੈਣਾ ਸ਼ੁਰੂ ਅਗਲੀ ਖ਼ਬਰ ਹਰਿੰਦਰਪਾਲ ਸਿੰਘ ਟਿੰਕੂ ਚੌਧਰੀ ਕਾਂਗਰਸ ਪਾਰਟੀ ਵਲੋਂ ਵਪਾਰ ਮੰਡਲ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।