ਬਲੌਜ਼ਮ ਕਾਨਵੈਂਟ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ
ਅਜੀਤ ਡੈਸਕ
01-05-2026
ਅਸੀਂ ਜੋ ਵੀ ਸੁਵਿਧਾਵਾਂ ਭੋਗ ਰਹੇ ਹਾਂ, ਉਨ੍ਹਾਂ ਦੇ ਪਿੱਛੇ ਕਿਸੇ ਨਾ ਕਿਸੇ ਮਜ਼ਦੂਰ ਦੀ ਕਠਿਨ ਮਿਹਨਤ ਦਾ ਰਾਜ ਲੁਕਿਆ ਹੋਇਆ ਹੈ | ਇਸ ਮੌਕੇ ਸਕੂਲ ਦੇ ਪ੍ਰਧਾਨ ਸ: ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਅਸੀਂ ਇਸ ਵਰਗ ਲਈ ਹਮੇਸ਼ਾਂ ਇੰਨ੍ਹਾਂ ਦੇ ਨਾਲ ਖੜ੍ਹੇ ਹਾਂ | ਸਕੂਲ ਵਲੋਂ ਕਰਮਚਾਰੀ ਲਈ ਵਿਸ਼ੇਸ਼ ਤੌਰ 'ਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ |