29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਮਾਣੂੰਕੇ 'ਚ 40 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਅਜੀਤ ਡੈਸਕ 01-05-2026
ਹਠੂਰ, 30 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਢੰਡਿਆਣਾ ਸਾਹਿਬ ਮਾਣੂੰਕੇ ਵਿਖੇ ਬੀਤੇ ਦਿਨੀਂ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਪ੍ਰਧਾਨ ਦਰਸ਼ਨ ਸਿੰਘ ਦੀ ਦੇਖ-ਰੇਖ ਹੇਠ ਅੰਮਿ੍ਤਪਾਨ ਕਰਵਾਇਆ ਗਿਆ | ਜਿਸ ਵਿਚ 40 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਛਕਿਆ | ਇਸ ਮੌਕੇ ਗਿਆਨੀ ਜਸਵੀਰ ਸਿੰਘ ਖ਼ਾਲਸਾ, ਕੇਵਲ ਸਿੰਘ, ਜਰਨੈਲ ਸਿੰਘ, ਬਲਜਿੰਦਰ ਸਿੰਘ, ਜਸਮਿੰਦਰ ਸਿੰਘ, ਸੁਖਦੇਵ ਸਿੰਘ, ਪਰਗਟ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਂਪ੍ਰਗਿਆ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਹਲਕਾ ਸੰਗਠਨ ਇੰਚਾਰਜ ਸਿੱਧੂ ਨੇ ਸਕੂਲ ਦੇ ਨਵੇਂ ਤਿਆਰ ਕੀਤੇ ਕਮਰੇ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।