24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਹਿਫ਼ਲ-ਏ-ਅਦੀਬ ਵਲੋਂ ਪਾਲੀ ਦੇਤਵਾਲੀਆ ਨਾਲ ਦੁੱਖ ਦਾ ਪ੍ਰਗਟ

ਅਜੀਤ ਡੈਸਕ 05-05-2026
ਜਗਰਾਉਂ, 4 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਗੀਤਕਾਰ ਤੇ ਪ੍ਰਸਿੱਧ ਲੋਕ ਗਾਇਕ ਪਾਲੀ ਦੇਤਵਾਲੀਆ ਦੇ ਇਕਲੌਤੇ ਸਪੁੱਤਰ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਹਿਫ਼ਲ-ਏ-ਅਦੀਬ ਜਗਰਾਉਂ ਦੇ ਪ੍ਰਧਾਨ ਜਗਦੀਸ਼ਪਾਲ ਮਹਿਤਾ, ਜਨਰਲ ਸਕੱਤਰ ਜਸਵਿੰਦਰ ਸਿੰਘ ਛਿੰਦਾ, ਮੁੱਖ ਸਲਾਹਕਾਰ ਡਾ. ਬਲਦੇਵ ਸਿੰਘ, ਖ਼ਜ਼ਾਨਚੀ ਕੈਪਟਨ ਪੂਰਨ ਸਿੰਘ ਗਗੜਾ, ਪਿ੍ੰਸੀਪਲ ਸਤਨਾਮ ਸਿੰਘ, ਪ੍ਰੇਮ ਸਿੰਘ ਲੋਹਟ, ਰਛਪਾਲ ਸਿੰਘ ਚਕਰ, ਕਾਨਤਾ ਦੇਵੀ, ਚਰਨਜੀਤ ਕੌਰ ਗਰੇਵਾਲ, ਹਰਚਰਨ ਸਿੰਘ ਸੰਧੂ ਨੇ ਇਸ ਅÏਖੀ ਘੜੀ 'ਚ ਪਾਲੀ ਦੇਤਵਾਲੀਆ ਨਾਲ ਹਮਦਰਦੀ ਪ੍ਰਗਟ ਕੀਤੀ |
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਸੋਗ ਦੀ ਲਹਿਰ ਅਗਲੀ ਖ਼ਬਰ ਸਰਪੰਚ ਜੇਪੀ ਜਲਾਲਦੀਵਾਲ ਵਲੋਂ ਮਨਰੇਗਾ ਮਜ਼ਦੂਰਾਂ ਦਾ ਵਿਕਾਸ ਦੇ ਕੰਮਾਂ 'ਚ ਸਹਿਯੋਗ ਦੇਣ ਬਦਲੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।