29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਤਰਨਦੀਪ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ

ਅਜੀਤ ਡੈਸਕ 10-05-2026
ਮੁੱਲਾਂਪੁਰ-ਦਾਖਾ, 9 ਮਈ (ਨਿਰਮਲ ਸਿੰਘ ਧਾਲੀਵਾਲ)-ਆਇਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਲਈ ਮੋਹਰੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸਰਵਿਸ ਵਿਦਿਆਰਥੀਆਂ ਦੇ ਨਾਲ ਓਪਨ ਵਰਕ ਪਰਮਿਟ ਜਾਂ ਟੂਰਿਸਟ ਵੀਜ਼ਾ 'ਤੇ ਵਿਦੇਸ਼ ਜਾਣ ਵਾਲਿਆਂ ਲਈ ਸਹਾਈ ਬਣੀ ਹੋਈ ਹੈ | ਵਿਦੇਸ਼ ਚਾਹਤ ਲਈ ਤਤਪਰ ਨੌਜਵਾਨ ਵਰਗ ਅਤੇ ਉਨ੍ਹਾਂ ਦੇ ਮਾਪਿਆਂ ਦਾ ਮੈਕਰੋ ਗਲੋਬਲ ਨਾਲ ਵਿਸ਼ਵਾਸ ਬਣਿਆ ਹੋਇਆ ਹੈ | ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਦੀਆਂ ਸੇਵਾਵਾਂ ਲੈ ਕੇ ਤਰਨਦੀਪ ਸਿੰਘ ਹੁਸ਼ਿਆਰਪੁਰ ਨੇ ਕਾਗਜ਼ੀ ਪ੍ਰਕਿਰਿਆ ਪੂਰੀ ਕਰਦਿਆਂ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਪ੍ਰਾਪਤ ਕਰ ਲਿਆ | ਮੈਕਰੋ ਗਲੋਬਲ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਵਲੋਂ ਬੜੇ ਪਾਰਦਰਸ਼ੀ ਢੰਗ ਨਾਲ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਾਈ ਲਈ ਸਰਲ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ | ਗੁਰਮਿਲਾਪ ਸਿੰਘ ਡੱਲਾ ਵਲੋਂ ਵਿਦਿਆਰਥੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਆਸਾਨੀ ਨਾਲ ਮਿਲ ਰਿਹਾ ਹੈ | ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ, ਸਟੱਡੀ ਵੀਜ਼ਾ, ਫਾਈਲਾਂ ਦੀ ਤਿਆਰੀ ਲਈ ਵਿਦੇਸ਼ ਜਾਣ ਦੇ ਚਾਹਵਾਨ ਮੈਕਰੋ ਗਲੋਬਲ ਦੀ ਇਸ ਬ੍ਰਾਂਚ ਵੱਲ ਰੁਖ ਕਰ ਰਹੇ ਹਨ |
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਮਾਂ ਦਿਵਸ ਦੇ ਸੰਬੰਧ ਵਿਚ ਕਰਵਾਏ ਸਮਾਗਮ ਅਗਲੀ ਖ਼ਬਰ ਸਮਾਜ ਸੇਵੀ ਸੰਨੀ ਦੀ ਯਾਦ 'ਚ 25 ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।