03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ਼ਕਤੀ ਸਕੂਲ ਸਾਹਨੇਵਾਲ ਵਿਖੇ ਵਿਸ਼ਵ ਰੈੈੱਡ ਕਰਾਸ ਦਿਵਸ ਮਨਾਇਆ

ਅਜੀਤ ਡੈਸਕ 12-05-2026
ਸਾਹਨੇਵਾਲ,11 ਮਈ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਚ ਅੱਜ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ | ਵਿਸ਼ਵ ਰੈੈੱਡ ਕਰਾਸ ਦਿਵਸ ਦਾ ਥੀਮ ਮਾਨਵਤਾ ਨੂੰ ਜਿਉਂਦਾ ਰੱਖਣਾ ਹੈ | ਵਿਦਿਆਰਥੀਆਂ ਵਲੋਂ ਇਸ ਮੌਕੇ ਰੈੱਡ ਕਰਾਸ ਦੇ ਸਿਧਾਂਤਾਂ ਨਾਲ ਸੰਬੰਧਿਤ ਭਾਸ਼ਣ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਦੱਸਿਆ ਕਿ ਇਹ ਦਿਨ ਸਿਰਫ਼ ਇੱਕ ਰਸਮ ਨਹੀਂ, ਸਗੋਂ ਮਾਨਵਤਾ, ਸੇਵਾ ਅਤੇ ਨਿਰਸਵਾਰਥ ਭਾਵਨਾ ਨੂੰ ਸਮਰਪਿਤ ਇੱਕ ਮਹਾਨ ਦਿਵਸ ਹੈ |
ਪਿਛਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 2026- ਸਫ਼ਾਈ ਸੇਵਕਾਂ ਦੀ ਹੜਤਾਲ ਅਤੇ ਅਧੂੂਰੇ ਪਏ ਪ੍ਰਾਜੈਕਟ ਬਣ ਸਕਦੇ ਨੇ ਸਰਕਾਰ ਦੇ ਗਲੇ ਦੀ ਹੱਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।