04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਖੱਟੜਾ ਚੁਹਾਰਮ ਵਿਖੇ ਦਿਲ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਕੈਂਪ

ਅਜੀਤ ਡੈਸਕ 12-05-2026
ਡੇਹਲੋਂ, 11 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਖੱਟੜਾ ਚੁਹਾਰਮ ਸਥਿਤ ਗੁਰਦੁਆਰਾ ਸਾਹਿਬ ਵਿਖੇ ਦਿਲ ਰੋਗਾਂ ਦੀ ਜਾਂਚ ਸੰਬੰਧੀ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦੌਰਾਨ ਡਾ. ਅਸ਼ਦੀਪ ਸਿੰਘ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਕੈਂਪ ਦੌਰਾਨ ਕਰੀਬ 100 ਮਰੀਜ਼ਾਂ ਦਾ ਚੈੈੱਕਅੱਪ ਕੀਤਾ ਗਿਆ ਹੈ | ਇਸ ਸਮੇਂ ਪ੍ਰਧਾਨ ਸੁਖਦੇਵ ਸਿੰਘ ਹਰਪਾਲ ਸਿੰਘ, ਸਹਾਇਕ ਥਾਣੇਦਾਰ ਜਗਵਿੰਦਰ ਸਿੰਘ, ਗੁਰਦੀਪ ਸਿੰਘ, ਦਿਆ ਸਿੰਘ ਢਿੱਲੋਂ, ਸੁਖਵੀਰ ਸਿੰਘ ਢਿੱਲੋਂ, ਜਸਕਮਲ ਸਿੰਘ ਢਿੱਲੋਂ, ਰਾਜਿੰਦਰ ਕੌਰ, ਹਰਪ੍ਰੀਤ ਕੌਰ, ਰਾਜਵੰਤ ਕੌਰ, ਸੁਰਿੰਦਰ ਕੌਰ ਢਿੱਲੋਂ, ਸੰਦੀਪ ਕੌਰ ਢਿੱਲੋਂ, ਹਰਦੀਪ ਕੌਰ ਢਿੱਲੋਂ, ਹਰਚੰਦ ਸਿੰਘ ਸਮੇਤ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮ ਹੜਤਾਲ 'ਤੇ ਜਾਣ ਕਾਰਨ ਮੱਕੀ, ਹਰਾ ਚਾਰਾ ਤੇ ਹੋਰ ਸਬਜ਼ੀਆਂ ਪ੍ਰਭਾਵਿਤ ਅਗਲੀ ਖ਼ਬਰ ਸ਼ਕਤੀ ਪਬਲਿਕ ਸੀਨੀ. ਸੰਕੈਡਰੀ ਸਕੂਲ ਦੋਰਾਹਾ ਵਿਖੇ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।