25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੁਖਮੰਦਰ ਸਿੰਘ ਜੈਤੋ ਨੇ ਚੌਂਕੀਮਾਨ ਚੌਕੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 13-05-2026
ਚੌਂਕੀਮਾਨ, 12 ਮਈ (ਤੇਜਿੰਦਰ ਸਿੰਘ ਚੱਢਾ)-ਏ.ਐੱਸ.ਆਈ. ਸੁਖਮੰਦਰ ਸਿੰਘ ਜੈਤੋ ਨੇ ਚੌਂਕੀਮਾਨ ਪੁਲਿਸ ਚੌਕੀ ਦੇ ਇੰਚਾਰਜ ਦਾ ਅਹੁਦਾ ਸੰਭਾਲਿਆ | ਇਸ ਮੌਕੇ ਏ.ਐੱਸ.ਆਈ. ਸੁਖਮੰਦਰ ਸਿੰਘ ਜੈਤੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੌਂਕੀਮਾਨ ਚੌਕੀ ਅਧੀਨ ਪੈਂਦੇ ਪਿੰਡਾਂ ਵਿਚ ਕਾਨੂੰਨ ਵਿਵਸਥਾ ਤੇ ਅਮਨ ਸ਼ਾਂਤੀ ਬਹਾਲ ਰੱਖੀ ਜਾਵੇਗੀ ਤੇ ਪਿੰਡਾਂ ਦੀਆਂ ਪੰਚਾਇਤਾਂ ਤੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ ਤੇ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਈ ਜਾਵੇਗੀ ਤੇ ਪਿੰਡਾਂ ਵਿਚ ਪੁਲਿਸ ਗਸ਼ਤ ਨਿਰੰਤਰ ਜਾਰੀ ਰਹੇਗੀ ਤਾਂ ਜੋ ਕੋਈ ਕਾਨੂੰਨ ਭੰਗ ਨਾ ਕਰ ਸਕੇ |


ਪਿਛਲੀ ਖ਼ਬਰ ਭਾਈ ਰਣਧੀਰ ਸਿੰਘ ਮੈਮੋਰੀਅਲ ਸਕੂਲ ਪਮਾਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਜਗਰਾਉਂ ਸ਼ਹਿਰ 'ਚ ਆਮ ਆਦਮੀ ਪਾਰਟੀ ਦੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।