15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਹਾਈ ਸਕੂਲ ਐਤੀਆਣਾ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 14-05-2026
ਹਲਵਾਰਾ, 13 ਮਈ (ਮਨਦੀਪ ਸਿੰਘ ਉੱਭੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਅਨੁਸਾਰ ਇਸ ਵਾਰ ਵੀ ਸਰਕਾਰੀ ਹਾਈ ਸਕੂਲ ਐਤੀਆਣਾ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਬੰਦਨਜੋਤ ਕੌਰ ਨੇ ਪਹਿਲਾ ਸਥਾਨ, ਰਜਨੀ ਨੇ ਦੂਜਾ, ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਬਕਾ ਸਰਪੰਚ ਗੁਰਮੀਤ ਸਿੰਘ, ਸਾਬਕਾ ਸਰਪੰਚ ਲਖਬੀਰ ਸਿੰਘ, ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਨੰਬਰਦਾਰ ਰਸਵਿੰਦਰ ਸਿੰਘ, ਨੰਬਰਦਾਰ ਰਜਿੰਦਰ ਸਿੰਘ, ਮੇਜਰ ਸਿੰਘ ਅਤੇ ਮੁੱਖ ਅਧਿਆਪਕਾਂ ਹਰਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ, ਕਰਮਜੀਤ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਮਿੰਦਰ ਸਿੰਘ, ਹਰਦੇਵ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਕੌਰ, ਸੰਦੀਪਾ ਰਾਣੀ, ਸੁਰਿੰਦਰ ਕੌਰ ਐੱਮ.ਐੱਸ.ਸੀ. ਮੈਂਬਰ, ਮਹਿੰਦਰ ਸਿੰਘ, ਬਲਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੀ.ਐੱਚ.ਜੀ. ਮਾਡਲ ਸਕੂਲ ਰਕਬਾ 10ਵੀਂ ਸ਼੍ਰੇਣੀ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਜੀ.ਟੀ.ਬੀ. ਸਕੂਲ ਦਾਖਾ ਦਾ 10ਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।