23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 16-05-2026
ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕੀਮਾਨ ਵਿਖੇ ਸਕੂਲ ਦੇ ਡਾਇਰੈਕਟਰ ਅਕਸੈ ਕੁਮਾਰ ਸਿੰਘ ਪਟਿਆਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਸੀ.ਬੀ.ਐੱਸ.ਈ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਦਿਵਿਆ, ਰਾਜਵੀਰ ਸਿੰਘ ਸੋਹੀ ਤੇ ਸੁਖਵੀਰ ਸਿੰਘ ਸਮੇਤ 80 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਮੇਤ ਸਾਰੇ ਪਾਸ ਹੋਏ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸਬ ਤਹਿਸੀਲ ਮੁੱਲਾਂਪੁਰ ਨੰਬਰਦਾਰਾ ਯੂਨੀਅਨ ਵਲੋਂ ਡਿਊਟੀ ਰਜਿਸਟਰਾਰ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਤਜੇਸ਼ਵਰ ਸਿੰਘ ਦਾ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ (ਲੁਧਿ.) ਵਜੋਂ ਅਹੁਦਾ ਸੰਭਾਲਣ 'ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।