26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਾਬਕਾ ਸਰਪੰਚ ਸਾਧੂ ਸਿੰਘ ਦਿਲਸ਼ਾਦ ਸੇਖੂਪੁਰਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਅਜੀਤ ਡੈਸਕ 17-05-2026
ਚੌਂਕੀਮਾਨ, 16 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਸੇਖੂਪੁਰਾ ਦੇ ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਨੂੰ ਉਸ ਸਮੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਜੋਰਾ ਸਿੰਘ ਸੇਖੂਪੁਰਾ ਜੋ ਕੇ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਮੌਕੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਨੇ ਦੱਸਿਆ ਕਿ ਜੋਰਾ ਸਿੰਘ ਨਮਿੱਤ ਅੰਤਿਮ ਅਰਦਾਸ ਮਿਤੀ 20 ਮਈ ਨੂੰ ਗੁਰਦੁਆਰਾ ਸਾਹਿਬ ਵਿਖੇ 1 ਤੋਂ 2 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਸ਼ਹੀਦਾਂ ਸੁਧਾਰ ਵਿਖੇ ਹਰ ਸ਼ੁੱਕਰਵਾਰ ਸ੍ਰੀ ਚੌਪਹਿਰਾ ਸਾਹਿਬ ਸ਼ੁਰੂ-ਪ੍ਰਧਾਨ ਲਾਲੀ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲਾ:-ਨੌਜਵਾਨਾਂ ਦੇ ਸੁਪਨਿਆਂ ਨਾਲ ਖ਼ਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।