ਨਗਰ ਕੌਂਸਲ ਰਾਏਕੋਟ ਦੀਆਂ ਚੋਣਾਂ ਦੌਰਾਨ ਕੁੱਲ 74 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ
ਨਗਰ ਕੌਂਸਲ ਰਾਏਕੋਟ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਰਿਟਰਨਿੰਗ ਅਫ਼ਸਰ ਆਦੇਸ਼ ਗੁਪਤਾ ਕੋਲ ਵਾਰਡ ਨੰਬਰ-03 ਤੋਂ ਉਮੀਦਵਾਰ ਸੁਖਵਿੰਦਰ ਕੌਰ ਨਾਮਜ਼ਦਗੀ ਦਾਖ਼ਲ ਕਰਵਾਉਂਦੇ ਹੋਏ, ਨਾਲ ਖੜ੍ਹੇ ਵਿਧਾਇਕ ਠੇਕੇਦਾਰ ਹਾਕਮ ਸਿੰਘ, ਚੇਅਰਮੈਨ ਗੁਰਮਿੰਦਰ ਸਿੰਘ ਤੂਰ ਤੇ ਬਿੰਦਰਜੀਤ ਸਿੰਘ ਗਿੱਲ | ਤਸਵੀਰ: ਬਲਵਿੰਦਰ ਸਿੰਘ ਲਿੱਤਰ
<br/>
17-05-2026