14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪਾਵਰਕਾਮ ਦੇ ਚੀਫ਼ ਇੰਜੀਨੀਅਰ ਦੀ ਸੇਵਾ ਮੁਕਤੀ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 19-05-2026
ਰਾਏਕੋਟ, 18 ਮਈ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਲੁਧਿਆਣਾ ਦੇ ਚੀਫ਼ ਇੰਜੀਨੀਅਰ ਦੇਸ਼ਰਾਜ ਬੰਗੜ ਦੇ ਸੇਵਾਮੁਕਤੀ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਕੁਲਦੀਪ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਚੀਫ਼ ਇੰਜੀਨੀਅਰ ਦੇਸ਼ਰਾਜ ਬੰਗੜ ਇਕ ਚੰਗੀ ਸ਼ਖ਼ਸੀਅਤ ਦੇ ਮਾਲਕ ਹਨ, ਜਿੰਨ੍ਹਾਂ ਵਲੋਂ ਬੇਦਾਗ ਸੇਵਾਵਾਂ ਨਿਭਾਉਂਦਿਆਂ ਆਪਣੀ ਡਿਊਟੀ ਕੀਤੀ | ਇਸ ਮੌਕੇ ਉਨ੍ਹਾਂ ਨੂੰ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਬੀਕੇਯੂ (ਡਕੌਂਦਾ) ਦੇ ਇਕਾਈ ਪ੍ਰਧਾਨ ਬਲਜਿੰਦਰ ਸਿੰਘ ਦਿਉਲ, ਰਵਿੰਦਰ ਸਿੰਘ ਬਠਿੰਡਾ ਆਦਿ ਵਲੋਂ ਸਨਮਾਨ ਕੀਤਾ ਗਿਆ |
ਪਿਛਲੀ ਖ਼ਬਰ ਠੰਢੀਆਂ ਹਵਾਵਾਂ ਵਜੋਂ ਜਾਣੇ ਜਾਂਦੇ ਬੇਟ ਇਲਾਕੇ ਦਾ ਤਾਪਮਾਨ ਮਈ ਮਹੀਨੇ 'ਚ ਹੀ 43 ਡਿਗਰੀ ਨੂੰ ਪਾਰ ਕਰ ਗਿਆ ਅਗਲੀ ਖ਼ਬਰ ਵੇਰਕਾ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਕੇ ਹੜਤਾਲ ਜਲਦੀ ਖ਼ਤਮ ਕਰਵਾਈ ਜਾਵੇ-ਪੀ.ਡੀ.ਐੱਫ.ਏ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।