12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੁਰਦੁਆਰਾ ਮਾਤਾ ਸਾਹਿਬ ਕੌਰ ਜਗਰਾਉਂ ਵਿਖੇ ਗੁਰਮਤਿ ਸਮਾਗਮ ਭਲਕੇ

ਅਜੀਤ ਡੈਸਕ 23-05-2026
ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਹੀਰਾ ਬਾਗ ਜਗਰਾਉਂ ਵਿਖੇ ਅੰਮਿ੍ਤ ਵੇਲਾ ਗੁਰਮਤਿ ਸਮਾਗਮ 24 ਮਈ 2026 ਦਿਨ ਐਤਵਾਰ ਨੂੰ ਸਵੇਰੇ 5:30 ਤੋਂ 7:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਸ਼ੇਰਵੀਰ ਸਿੰਘ ਤਰਨਤਾਰਨ ਵਾਲੇ ਗੁਰੂ ਜਸ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ 30 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸਾਬਕਾ ਸਰਪੰਚ ਸੁਖਦੇਵ ਸਿੰਘ ਝੱਜ ਨੂੰ ਹੰਬੜਾਂ 'ਚ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।