02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਖੰਨਾ ਦੇ ਏ.ਐੱਸ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 05-06-2026
ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਬੀ.ਐਡ ਪਹਿਲੇ ਸਮੈਸਟਰ ਦੇ ਨਤੀਜਿਆਂ ਵਿੱਚ ਖੰਨਾ ਦੇ ਏ.ਐਸ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡਾ. ਪਵਨ ਕੁਮਾਰ ਪਿ੍ੰਸੀਪਲ ਨੇ ਦੱਸਿਆ ਕਿ ਪਲਕ ਵਰਮਾ ਨੇ 88.88% ਅੰਕ ਪ੍ਰਾਪਤ ਕੀਤੇ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਰਾਜਵੀਰ ਕੌਰ ਨੇ 88% ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਲੀਨ ਕੌਰ ਨੇ 85.11% ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ 62 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਕਾਲਜ ਦੇ ਸਾਰੇ 85 ਵਿਦਿਆਰਥੀ ਪਹਿਲੇ ਦਰਜੇ ਨਾਲ ਪਾਸ ਹੋਏ | ਕਾਲਜ ਦਾ ਕੁੱਲ ਨਤੀਜਾ 100% ਹੈ |
ਪਿਛਲੀ ਖ਼ਬਰ ਪੰਜਾਬ ਫ਼ੋਟੋਗਰਾਫੀ ਐਸੋਸੀਏਸ਼ਨ ਇਕਾਈ ਖੰਨਾ ਦੀ ਮੀਟਿੰਗ ਅਗਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ 1 ਕਾਬੂ ਬਾਰਡਰ ਨਾਲ ਲੱਗਦੇ ਇਲਾਕੇ ਤੋਂ ਲਿਆ ਕੇ ਨਸ਼ੇ ਕਰਨ ਵਾਲਿਆਂ ਨੂੰ ਕਰਦਾ ਸੀ ਸਪਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।