27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ 8 ਦਿਨਾਂ 'ਚ ਇਕ ਹੋਰ ਵਿਜ਼ਟਰ ਵੀਜ਼ਾ-ਡੱਲਾ <br/>

ਅਜੀਤ ਡੈਸਕ 10-06-2026
ਜਗਰਾਉਂ, 9 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਆਇਲਟਸ ਵਿਚ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ ਅਤੇ ਇੰਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ, ਆਸਟ੍ਰੇਲੀਆ ਜਾਣ ਵਾਲੇ ਚਾਹਵਾਨ ਲੋਕਾਂ ਦੇ ਵਿਜ਼ਟਰ ਵੀਜ਼ੇ ਲੱਗ ਰਹੇ ਹਨ, ਜਿਨ੍ਹਾਂ 'ਚੋਂ ਸੁਰਿੰਦਰ ਕੌਰ ਨਿਵਾਸੀ ਰਾਮਗੜ੍ਹ ਭੁੱਲਰ ਦਾ ਵਿਜ਼ਟਰ ਵੀਜ਼ਾ ਵੀ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਸਿਰਫ਼ 8 ਦਿਨਾਂ 'ਚ ਲਗਵਾ ਕੇ ਦਿੱਤਾ ਹੈ | ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸੁਰਿੰਦਰ ਕੌਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਬਿੰਜਲ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ <br... ਅਗਲੀ ਖ਼ਬਰ ਭਵਨ ਰਕਬਾ (ਲੁਧਿ:) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।