08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੰਤ ਬਾਬਾ ਸੰਤੋਖ ਦਾਸ ਦੀ 30ਵੀਂ ਬਰਸੀ 14 ਨੂੰ ਮਨਾਈ ਜਾਵੇਗੀ-ਡਾ. ਸਿੱਧਵਾਂ

ਅਜੀਤ ਡੈਸਕ 12-06-2026
ਚੌਂਕੀਮਾਨ, 11 ਜੂਨ (ਤੇਜਿੰਦਰ ਸਿੰਘ ਚੱਢਾ)-ਸੰਤ ਬਾਬਾ ਸੰਤੋਖ ਦਾਸ ਦੀ 30ਵੀਂ ਬਰਸੀ ਡੇਰਾਂ ਬਿਰਕਾਂ ਵਾਲੀ ਖੂਹੀ ਪਿੰਡ ਸਿੱਧਵਾਂ ਖੁਰਦ ਵਿਖੇ ਮਿਤੀ 14 ਜੂਨ 2026 ਦਿਨ ਸੋਮਵਾਰ ਨੂੰ ਮਨਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਡਾ: ਅਮਰਜੀਤ ਸਿੰਘ ਸਿੱਧਵਾਂ ਖੁਰਦ ਨੇ ਦੱਸਿਆ ਕਿ ਮਿਤੀ 12 ਜੂਨ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕਰਵਾਏ ਜਾਣਗੇ ਜਿੰਨ੍ਹਾਂ ਦੇ ਭੋਗ ਮਿਤੀ 14 ਜੂਨ 2026 ਦਿਨ ਸੋਮਵਾਰ ਨੂੰ ਪਾਏ ਜਾਣਗੇ ਤੇ ਭੋਗ ਪੈਣ ਉਪਰੰਤ ਸਜਾਏ ਦੀਵਾਨਾਂ ਵਿਚ ਸੰਤ ਰਾਮ ਤੀਰਥ ਜਲਾਲ ਵਾਲੇ ਅਤੇ ਸੰਤ ਬਾਬਾ ਹਰਵਿੰਦਰ ਸਿਘ ਰੌਲੀ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਨਾਲ ਜੋੜਨਗੇ | ਇਸ ਉਪਰੰਤ ਪੰਥ ਦੇ ਪ੍ਰਸਿੱਧ ਕਵੀਸ਼ਰੀ ਤੇ ਢਾਡੀ ਜਥੇ ਵੀ ਗੁਰੂ ਇਤਿਹਾਸ ਸੁਣਾ ਕੇ ਹਾਜ਼ਰੀ ਲਵਾਉਣਗੇ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ-ਬਲਜਿੰਦਰ ਸਿੰਘ ਚੌਦਾ ਅਗਲੀ ਖ਼ਬਰ ਰਕਬਾ ਵਿਖੇ ਲਾਲ ਦਾਸ ਭੂਰੀ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ 3 ਰੋਜ਼ਾ ਸੰਤ ਸਮਾਗਮ 14 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।