18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕੈਂਟਰ ਅਤੇ ਟਿੱਪਰ ਹਾਦਸੇ 'ਚ ਕੈਂਟਰ ਚਾਲਕ ਜ਼ਖ਼ਮੀ

ਅਜੀਤ ਡੈਸਕ 14-06-2026
ਈਸੜੂ, 13 ਜੂਨ (ਬਲਵਿੰਦਰ ਸਿੰਘ)- ਈਸੜੂ ਵਿਖੇ ਹੋਏ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਚੌਂਕੀ ਇੰਚਾਰਜ ਮਹਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਟਿੱਪਰ ਪੀ. ਬੀ. 07 ਸੀ. ਐੱਨ 6325 ਜੋ ਖੰਨਾ ਤੋਂ ਮਾਲੇਰਕੋਟਲਾ ਨੂੰ ਜਾ ਰਿਹਾ ਸੀ ਦਾ ਟਾਇਰ ਫਟਣ ਕਾਰਨ ਸਾਹਮਣੇ ਤੋਂ ਆ ਰਹੇ ਕੈਂਟਰ ਆਰ ਜੇ. 31 ਜੀ. ਏ 7961 ਨਾਲ ਟੱਕਰ ਹੋ ਗਈ | ਜਿਸ ਵਿੱਚ ਕੈਂਟਰ ਚਾਲਕ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ |
ਪਿਛਲੀ ਖ਼ਬਰ ਮਹਿਲਾ ਨਾਲ ਛੇੜਛਾੜ ਦੇ ਦੋਸ਼ 'ਚ ਲੋਕਾਂ ਨੇ ਦੁਕਾਨਦਾਰ ਦੀ ਕੁੱਟਮਾਰ ਕੀਤੀ ਅਗਲੀ ਖ਼ਬਰ ਕੈਨੇਡਾ ਦੇ ਡਰਾਅ ਤੇ ਅਮਰੀਕਾ ਦੀ ਜਿੱਤ ਮਗਰੋਂ ਵਿਸ਼ਵ ਕੱਪ ਦਾ ਰੋਮਾਂਚ ਹੋਇਆ ਹੋਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।