09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪਿੰਡ ਰੁਪਾਲੋਂ ਵਿਖੇ ਪੰਜਾਬ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 22-06-2026


ਬੀਜਾ, 21 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਰੁਪਾਲੋਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਗਈ ਰਾਸ਼ਨ ਕਿੱਟ ਵੰਡਣ ਉਦਘਾਟਨ ਬਲਾਕ ਸੰਮਤੀ ਸਮਰਾਲਾ ਦੇ ਉਪ ਚੇਅਰਮੈਨ ਰਣਜੋਧ ਸਿੰਘ ਤੇ ਸਰਪੰਚ ਸੁਖਦੇਵ ਸਿੰਘ ਰੁਪਾਲੋਂ ਨੇ ਸਾਂਝੇ ਤੌਰ ‘ਤੇ ਕਰਦਿਆਂ ਕਿਹਾ ਕਿ ਆਪ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਦੇ ਲੋਕ ਖ਼ੁਸ਼ ਹਨ ਤੇ ਉਹ ਇੱਕ ਵਾਰ ਫਿਰ ਮਾਨ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ। ਇਸ ਮੌਕੇ ਅਲਵੇਲ ਸਿੰਘ, ਗੁਰਮੀਤ ਸਿੰਘ, ਗੁਰਤੇਜ ਸਿੰਘ, ਅੰਗਰੇਜ਼ ਸਿੰਘ, ਪੁਨੀਤਪਾਲ ਸਿੰਘ, ਕੁਲਵੀਰ ਸਿੰਘ, ਕੁਲਵੰਤ ਸਿੰਘ, ਅੰਮ੍ਰਿਤਪਾਲ ਸਿੰਘ, ਦਰਸ਼ਨ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ, ਹਰਮੇਲ ਸਿੰਘ, ਲਾਡੀ, ਕੁਲਦੀਪ ਸਿੰਘ ਡੀਪੂ ਹੋਲਡਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਚੰਡੀਗੜ੍ਹ ਵਿਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਸੈਕਟਰ 17 ਤੇ ਹੋਰ ਥਾਵਾਂ ’ਤੇ ਉਤਸ਼ਾਹਪੂਰਵਕ ਮਨਾਇਆ ਅਗਲੀ ਖ਼ਬਰ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।