11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਸੁਪਤਨੀ ਦੀ ਮੌਤ ’ਤੇ ਅਕਾਲੀ ਆਗੂਆਂ ਵਲੋਂ ਦੁੱਖ ਪ੍ਰਗਟ

ਅਜੀਤ ਡੈਸਕ 21-07-2026
ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਸੁਪਤਨੀ ਸਾਬਕਾ ਕੌਂਸਲਰ ਐਡਵੋਕੇਟ ਬੀਬੀ ਮਨਦੀਪ ਕੌਰ ਸੰਧੂ ਦੀ ਬੇਵਕਤੀ ਮੌਤ ’ਤੇ ਹਲਕਾ ਰਾਏਕੋਟ ਤੋਂ ਅਕਾਲੀ ਆਗੂਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਪ੍ਰਧਾਨ ਅਮਨਦੀਪ ਸਿੰਘ ਗਿੱਲ, ਪ੍ਰਧਾਨ ਸੁਖਰਾਜ ਸਿੰਘ ਮਹੇਰਨਾ, ਪ੍ਰਧਾਨ ਬਲਵਿੰਦਰ ਸਿੰਘ ਸੱਤੋਵਾਲ, ਪ੍ਰਧਾਨ ਤਰਨਜੀਤ ਸਿੰਘ ਬਿੱਟੂ ਤਲਵੰਡੀ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਡਾ. ਹਰਪਾਲ ਸਿੰਘ ਗਰੇਵਾਲ, ਡਾ. ਅਸ਼ੋਕ ਸ਼ਰਮਾ, ਚੇਅਰਮੈਨ ਬਲਵੰਤ ਸਿੰਘ ਬੁਰਜ ਲਿੱਟਾਂ, ਜਥੇਦਾਰ ਗੁਰਚੀਨ ਸਿੰਘ ਰੱਤੋਵਾਲ, ਚੇਅਰਮੈਨ ਸਤਿੰਦਰ ਸਿੰਘ ਭੈਣੀ ਦਰੇੜਾ, ਸਰਪੰਚ ਅੰਮ੍ਰਿਤਪਾਲ ਸਿੰਘ ਹੈਪੀ ਰਾਮਗੜ੍ਹ ਸਿਵੀਆਂ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਸੁਖਜੀਤ ਸਿੰਘ ਬੱਗੀ ਝੋਰੜਾਂ, ਸਾਬਕਾ ਸਰਪੰਚ ਵੇਦ ਪ੍ਰਕਾਸ਼ ਰਾਵਲ ਬੱਸੀਆਂ, ਸਾਬਕਾ ਸਰਪੰਚ ਜਗਜੀਤ ਸਿੰਘ ਜੱਗਾ ਜਲਾਲਦੀਵਾਲ, ਡਾ. ਜਗਰਾਜ ਸਿੰਘ ਰਾਜਗੜ੍ਹ, ਸਾਬਕਾ ਸਰਪੰਚ ਹਰਪਾਲ ਸਿੰਘ ਗੋਂਦਵਾਲ, ਸਾਬਕਾ ਸਰਪੰਚ ਮਨਦੀਪ ਸਿੰਘ ਮਨੀ ਗੋਬਿੰਦਗੜ੍ਹ, ਨੰਬਰਦਾਰ ਗੁਰਬਚਨ ਸਿੰਘ ਗੋਬਿੰਦਗੜ੍ਹ, ਸਾਬਕਾ ਸਰਪੰਚ ਡਾ. ਸੁਖਦੇਵ ਸਿੰਘ ਕੇਡੀ ਗੋਬਿੰਦਗੜ੍ਹ, ਸਾਬਕਾ ਸਰਪੰਚ ਹਰਬੰਸ ਸਿੰਘ ਸੁਲਤਾਨ ਖਾਂ, ਕੁਲਵਿੰਦਰ ਸਿੰਘ ਢਿੱਲੋਂ ਤਲਵੰਡੀ, ਮੈਨੇਜਰ ਸਤਪਾਲ ਸਿੰਘ ਤਲਵੰਡੀ, ਸਾਬਕਾ ਸਰਪੰਚ ਸੁਰਿੰਦਰਪਾਲ ਸਿੰਘ ਬੁਰਜ ਨਕਲੀਆਂ, ਡਾ. ਚਰਨ ਸਿੰਘ ਬੁਰਜ ਨਕਲੀਆਂ, ਸਾਬਕਾ ਸਰਪੰਚ ਹਰਮਿੰਦਰ ਸਿੰਘ ਬਿੰਜਲ, ਸਾਬਕਾ ਪੰਚ ਬਲਜਿੰਦਰ ਸਿੰਘ ਬਿੰਜਲ, ਪ੍ਰਧਾਨ ਦਰਸ਼ਨ ਸਿੰਘ ਹੇਰਾਂ, ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ, ਸਾਬਕਾ ਸਰਪੰਚ ਮਨਦੀਪ ਸਿੰਘ ਸੀਲੋਆਣੀ, ਸਾਬਕਾ ਸਰਪੰਚ ਜਗਤਾਰ ਸਿੰਘ ਭੈਣੀ ਦਰੇੜਾ, ਸਾਬਕਾ ਸਰਪੰਚ ਸਰਮੁੱਖ ਸਿੰਘ ਭੈਣੀ ਦਰੇੜਾ, ਸਾਬਕਾ ਪੰਚ ਅਮਰੀਕ ਸਿੰਘ ਭੈਣੀ ਦਰੇੜਾ, ਪ੍ਰਧਾਨ ਬਲਵਿੰਦਰ ਸਿੰਘ ਬਸਰਾਵਾਂ, ਸੁਖਦੇਵ ਸਿੰਘ ਢਿੱਲੋਂ ਲੋਹਟਬੱਦੀ ਆਦਿ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਿੱਟ ਦੀ ਕਾਰਵਾਈ ਸਿਆਸੀ ਬਦਲਾਖੋਰੀ ਦਾ ਹਿੱਸਾ-ਕਲੇਰ, ਗਰੇਵਾਲ ਅਗਲੀ ਖ਼ਬਰ ‘ਆਪ’ ਸਰਕਾਰ ਦੇ ਰਾਜ ’ਚ ਸੂਬੇ ਦੇ ਵਿਕਾਸ ਕਾਰਜ ਠੱਪ ਹੋਣ ਦੇ ਨਾਲ ਸੂਬਾ ਕੰਗਾਲੀ ਵੱਲ ਵਧਿਆ- ਪ੍ਰਧਾਨ ਹੰਬੜਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।