07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂਂ ਦਵਿੰਦਰ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਮਿਲਿਆ

ਅਜੀਤ ਡੈਸਕ 28-07-2026
ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਲਈ ਮੋਹਰੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸਰਵਿਸ ਵਿਦਿਆਰਥੀਆਂ ਦੇ ਨਾਲ ਓਪਨ ਵਰਕ ਪਰਮਿਟ ਜਾਂ ਟੂਰਿਸਟ ਵੀਜ਼ਾ ’ਤੇ ਵਿਦੇਸ਼ ਜਾਣ ਵਾਲਿਆਂ ਲਈ ਸਹਾਈ ਬਣੀ ਹੋਈ ਹੈ। ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਦੀਆਂ ਸੇਵਾਵਾਂ ਲੈ ਦਵਿੰਦਰ ਸਿੰਘ ਨੇ ਫਾਈਲ ਪ੍ਰਕਿਰਿਆ ਪੂਰੀ ਕਰਦਿਆਂ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਅਸਾਨੀ ਨਾਲ ਪ੍ਰਾਪਤ ਕਰ ਲਿਆ। ਮੈਕਰੋ ਗਲੋਬਲ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਵਲੋਂ ਬੜੇ ਪਾਰਦਰਸ਼ੀ ਢੰਗ ਨਾਲ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਾਈ ਲਈ ਸਰਲ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਵਲੋਂ ਵਿਦਿਆਰਥੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਅਸਾਨੀ ਨਾਲ ਮਿਲ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵਿਚ ਇੰਮੀਗ੍ਰਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ, ਸਟੱਡੀ ਵੀਜ਼ਾ, ਫਾਈਲਾਂ ਦੀ ਤਿਆਰੀ ਲਈ ਵਿਦੇਸ਼ ਜਾਣ ਦੇ ਚਾਹਵਾਨ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵੱਲ ਰੁਖ ਕਰ ਰਹੇ ਹਨ।
ਪਿਛਲੀ ਖ਼ਬਰ ਸੁਣਨ ਤੋਂ ਅਸਮਰੱਥ ਲੋੜਵੰਦਾਂ ਲਈ ਰੈੱਡ ਕਰਾਸ ਲਗਾਏਗਾ ਮੁਫ਼ਤ ਹੀਅਰਿੰਗ ਏਡ ਵੰਡ ਮੈਗਾ ਕੈਂਪ ਅਗਲੀ ਖ਼ਬਰ ਸੀ.ਪੀ.ਆਈ. ਵੱਲੋਂ ਜਗਰਾਉਂ ਵਿੱਚ ਵਿਸ਼ਾਲ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।