ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ, ਮਾਮਲਾ ਦਰਜ
ਕੁਹਾੜਾ, 1 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ 4 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਜਿਸ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਲਹਿਰਾ ਵਜੋਂ ਹੋਈ। ਸਹਾਇਕ ਥਾਣੇਦਾਰ ਨਵਦੀਪ ਸਿੰਘ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਡੀਸੈਂਟ ਸਕੂਲ ਕਟਾਣੀ ਕਲਾਂ ਦੇ ਨੇੜੇ ਮੌਜੂਦ ਸੀ, ਜਿੱਥੇ ਇੱਕ ਵਿਅਕਤੀ ਛੰਦੜਾਂ ਵਲੋਂ ਪੈਦਲ ਆਉਂਦਾ ਦਿਖਾਈ ਦਿੱਤਾ।
ਅਜੀਤ ਡੈਸਕ
02-08-2026