03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬੀਬੀ ਜਸਵੀਰ ਕੌਰ ਸਿੱਧਵਾਂ ਕਲਾਂ ਨਹੀਂ ਰਹੇ- ਸਸਕਾਰ ਭਲਕੇ

ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਿੰਡ ਇਕਾਈ ਦੇ ਪ੍ਰਧਾਨ ਬੀਬੀ ਜਸਵੀਰ ਕੌਰ ਪਤਨੀ ਸਵ: ਜਸਪਾਲ ਸਿੰਘ ਸਿੱਧਵਾਂ ਜੋ ਕੇ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਇਸ ਮੌਕੇ ਸਰਪੰਚ ਸਰਨਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ ਬੀਬੀ ਜਸਵੀਰ ਕੌਰ ਦਾ ਅੰਤਿਮ ਸੰਸਕਾਰ ਮਿਤੀ 4 ਅਗਸਤ 2026, ਦਿਨ ਮੰਗਲਵਾਰ ਨੂੰ ਪਿੰਡ ਸਿੱਧਵਾਂ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ।

ਅਜੀਤ ਡੈਸਕ 03-08-2026

ਪਿਛਲੀ ਖ਼ਬਰ ਗੁ: ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਦਲ ਦੀ ਚਾਰਾਂ ਹਲਕਿਆਂ ਦੀ ਮੀਟਿੰਗ ਅੱਜ ਅਗਲੀ ਖ਼ਬਰ ਪਿੰਡ ਮਾਜਰੀ ਵਿਖੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ * ਕਿਹਾ ਸੂਬੇ ਦੇ ਲੋਕ ਮੁੜ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।