03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਪੋਹੀੜ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ ਪੰਜਾਬ , ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਸਮੇਤ ਸੂਬੇ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣਾ ਸਾਡਾ ਮੁੱਖ ਮਕਸਦ - ਇਆਲੀ , ਸ਼ਿਵਾਲਿਕ

ਬੀਜਾ, 2 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰੂਦਆਰਾ ਮੰਜੀ ਸਾਹਿਬ ਕੋਟਾਂ ਦਾ ਜੋੜ ਮੇਲਾ 12, 13, 14 ਅਗਸਤ ਨੂੰ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਇਆ ਜਾ ਰਿਹਾ ਹੈ। ਅੱਜ ਜੋੜ ਮੇਲੇ ਦੀਆਂ ਤਿਆਰੀਆਂ ਤੇ ਸੰਗਤਾਂ ਦੇ ਸੁਝਾਅ ਸਬੰਧੀ ਮੀਟਿੰਗ ਜੱਥੇਦਾਰ ਦਵਿੰਦਰ ਸਿੰਘ ਖੱਟੜਾ ਕਮੇਟੀ ਮੈਂਬਰ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ, ਜੱਥੇਦਾਰ ਹਰਪਾਲ ਸਿੰਘ ਜੱਲ੍ਹਾ, ਮੈਨੇਜਰ ਇਕਬਾਲ ਸਿੰਘ ਦੀ ਦੇਖ ਰੇਖ ਕੀਤੀ ਗਈ।

ਸਮਾਗਮ ਦੌਰਾਨ ਆਗੂਆਂ ਨੂੰ ਸਨਮਾਨ ਦੇਣ ਸਮੇਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਦਰਸ਼ਨ ਸਿੰਘ ਸ਼ਿਵਾਲਿਕ, ਜਗਦੀਪ ਸਿੰਘ ਬਿੱਟੂ ਡੇਹਲੋਂ, ਗੁਰਜੀਤ ਸਿੰਘ ਗੋਰਾ ਪੋਹੀੜ ਤੇ ਹੋਰ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 03-08-2026
ਬੀਜਾ, 2 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰੂਦਆਰਾ ਮੰਜੀ ਸਾਹਿਬ ਕੋਟਾਂ ਦਾ ਜੋੜ ਮੇਲਾ 12, 13, 14 ਅਗਸਤ ਨੂੰ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਇਆ ਜਾ ਰਿਹਾ ਹੈ। ਅੱਜ ਜੋੜ ਮੇਲੇ ਦੀਆਂ ਤਿਆਰੀਆਂ ਤੇ ਸੰਗਤਾਂ ਦੇ ਸੁਝਾਅ ਸਬੰਧੀ ਮੀਟਿੰਗ ਜੱਥੇਦਾਰ ਦਵਿੰਦਰ ਸਿੰਘ ਖੱਟੜਾ ਕਮੇਟੀ ਮੈਂਬਰ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ, ਜੱਥੇਦਾਰ ਹਰਪਾਲ ਸਿੰਘ ਜੱਲ੍ਹਾ, ਮੈਨੇਜਰ ਇਕਬਾਲ ਸਿੰਘ ਦੀ ਦੇਖ ਰੇਖ ਕੀਤੀ ਗਈ। ਇਸ ਮੌਕੇ ਇਲਾਕੇ ਦੇ ਸਰਪੰਚ, ਪੰਚ, ਧਾਰਮਿਕ ਆਗੂ, ਸੰਗਤਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਆਪਣੇ ਵਡਮੁੱਲੇ ਸੁਝਾਅ ਦਿੱਤੇ। ਜਿਸ ਨੂੰ ਗੁਰੂ ਘਰ ਦੇ ਪ੍ਰਬੰਧਕਾਂ ਨੇ ਅਮਲੀ ਜਾਮਾ ਪਹਿਨਾਉਣ ਲਈ ਵਾਅਦਾ ਕੀਤਾ।ਇਸ ਮੌਕੇ ਪ੍ਰੋ. ਗੁਰਬਖ਼ਸ਼ ਸਿੰਘ ਬੀਜਾਂ ਚੇਅਰਮੈਨ ਕੁਲਾਰ ਹਸਪਤਾਲ ਬੀਜਾ, ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਸ਼੍ਰੋਮਣੀ ਕਮੇਟੀ ਮੈਂਬਰ, ਮੈਨੇਜਰ ਇਕਬਾਲ ਸਿੰਘ ਝਬਾਲ, ਨਵਤੇਜ ਸਿੰਘ ਖੱਟੜਾ, ਪਰਮਜੀਤ ਸਿੰਘ ਪ੍ਰਚਾਰਕ, ਗੁਰਪ੍ਰੀਤ ਸਿੰਘ ਕਥਾਵਾਚਕ,ਹਰਪ੍ਰੀਤ ਸਿੰਘ ਪ੍ਰਚਾਰਕ, ਮੈਨੇਜਰ ਕੇਹਰ ਸਿੰਘ ਮਗਰ ਕਟਾਣਾ ਸਾਹਿਬ, ਬਾਬਾ ਬੁੱਧ ਸਿੰਘ ਬਰਮਾਲੀਪੁਰ, ਰਣਜੀਤ ਸਿੰਘ ਪਾਇਲ ਲੀਗਲ ਸੈੱਲ ਮੰਜੀ ਸਾਹਿਬ ਕੋਟਾਂ ਤੇ ਹੋਰ ਸੰਗਤਾਂ ਵੱਲੋਂ ਸਲਾਨਾ ਜੋੜ ਮੇਲਾ ਦਾ ਰੂਪ ਰੇਖਾ ਵਾਲਾ ਪੋਸਟਰ ਜਾਰੀ ਕੀਤਾ ਗਿਆ। ਜੱਥੇਦਾਰ ਜੱਲ੍ਹਾ, ਪਰਮਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਲਾਨਾ ਜੋੜ ਮੇਲਾ ਸਾਨੂੰ ਸ਼ਰਧਾਪੂਰਵਕ ਤੇ ਧੂਮ ਧਾਮ ਨਾਲ ਮਨਾਉਣ ਲਈ ਹਰ ਇੱਕ ਨੂੰ ਆਪਣੀ ਜ਼ਿਮੇਵਾਰੀ ਸੰਭਾਲਣੀ ਚਾਹੀਦੀ ਹੈ। ਮੈਨੇਜਰ ਇਕਬਾਲ ਸਿੰਘ ਨੇ ਦਸਿਆ ਕਿ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਧਾਰਮਿਕ ਸੰਸਥਾਵਾਂ, ਨੌਜਵਾਨ ਸਭਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਹੀ ਸਮਾਗਮ ਸਿਰੇ ਚੜਦੇ ਹਨ। ਮੀਟਿੰਗ ਵਿੱਚ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਨਵਤੇਜ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਰੁਪਾਲੋਂ ਉੱਘੇ ਵਿਦਵਾਨ ਕਥਾਵਾਚਕ, ਜੱਥੇਦਾਰ ਬਲਜੀਤ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ ਬਰਮਾਲੀਪੁਰ, ਅਰਪਿੰਦਰ ਸਿੰਘ ਦਿਓਲ ਸਹਾਇਕ ਐਕਸੀਅਨ, ਜਗਜੋਤ ਸਿੰਘ ਏ. ਡੀ. ਯੂ, ਹਰਵਿੰਦਰ ਸਿੰਘ, ਦਲੀਪ ਸਿੰਘ, ਪ੍ਰਗਟ ਸਿੰਘ ਪਨੈਚ, ਰਾਜਿੰਦਰ ਸਿੰਘ ਪਨੈਚ, ਰਣਜੀਤ ਸਿੰਘ ਪਾਇਲ, ਹਰਪ੍ਰੀਤ ਸਿੰਘ ਪ੍ਰਚਾਰਕ, ਹੈਪੀ ਜਰਗੜੀ, ਬਲਵਿੰਦਰ ਸਿੰਘ ਭੁੱਲਰ, ਬਾਬਾ ਸੁੱਖਾ ਸਿੰਘ, ਸੁਖਵਿੰਦਰ ਸਿੰਘ ਸੁੱਖਾ ਕੋਟ, ਜਸਵੀਰ ਸਿੰਘ ਜੱਸੀ, ਬਾਬਾ ਬੁੱਧ ਸਿੰਘ, ਬਲਵੀਰ ਸਿੰਘ ਬਰਮਾਲੀਪੁਰ, ਇੰਦਰਜੀਤ ਸਿੰਘ ਸਾਬਕਾ ਸਰਪੰਚ ਬਰਮਾਲੀਪੁਰ, ਪ੍ਰਕਾਸ਼ ਸਿੰਘ ਬਰਮਾਲੀਪੁਰ, ਗੁਰਮੁੱਖ ਸਿੰਘ ਮਾਂਗਟ, ਗੁਰਜੋਤ ਸਿੰਘ ਮਾਂਗਟ ਜ਼ਿਲ੍ਹਾ ਪ੍ਰੀਸ਼ਦ, ਪ੍ਰਿਤਪਾਲ ਸਿੰਘ ਮਾਂਗਟ ਸੇਵਾ ਮੁਕਤ ਡੀ. ਐਸ. ਪੀ., ਗੁਰਮੀਤ ਸਿੰਘ ਹਰਬੰਸਪੁਰਾ, ਬਲਜੀਤ ਸਿੰਘ ਖੰਨਾ, ਰਾਜਿੰਦਰ ਸਿੰਘ ਕਿਸਾਨ ਆਗੂ, ਨੌਰੰਗ ਸਿੰਘ ਬੀਜਾ, ਗੁਰਦੀਪ ਸਿੰਘ ਅੜੈਚਾ, ਰਣਜੀਤ ਸਿੰਘ ਮਾਂਗਟ, ਗੁਰਪਾਲ ਸਿੰਘ, ਭਾਗ ਸਿੰਘ, ਸਰਪੰਚ ਚਰਨਜੀਤ ਸਿੰਘ ਮੋਹਨਪੁਰ, ਕਰਮਪਾਲ ਸਿੰਘ, ਹਰਮਿੰਦਰ ਸਿੰਘ, ਮੁਕੰਦ ਸਿੰਘ ਬਰਮਾਲੀਪੁਰ, ਹਰਬੰਸ ਸਿੰਘ ਖੰਨਾ, ਸੰਤ ਬੀਜਾ, ਕਾਲਾ ਪ੍ਰਧਾਨ, ਕ ਰਨਪਾਲ ਸਿੰਘ, ਚਰਨਜੀਤ ਸਿੰਘ ਚੰਨੀ ਪਾਇਲ, ਗੁਰਪ੍ਰੀਤ ਸਿੰਘ ਸਿਆਣ ਕੋਟ, ਗੁਰਮੇਲ ਸਿੰਘ ਸਿਆਣ, ਤੇਜਾ ਸਿੰਘ ਕੋਟ, ਪ੍ਰਗਟ ਸਿੰਘ ਪਨੈਚ, ਤਰਨਜੀਤ ਸਿੰਘ ਬੰਬ, ਗੁਰਮੁੱਖ ਸਿੰਘ ਰਾਏਪੁਰ ਆਦਿ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਐੱਸ. ਸੀ. ਬੀ. ਸੀ ਅਧਿਆਪਕ ਯੂਨੀਅਨ ਪੰਜਾਬ ਸਫ਼ਾਈ ਕਰਮਚਾਰੀਆਂ ਦੇ ਹੱਕ ਵਿਚ ਉੱਤਰੀ ਅਗਲੀ ਖ਼ਬਰ ਸ਼ਤਾਬਗੜ੍ਹ ’ਚ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਅੱਧੀ ਦਰਜਨ ਦੇ ਕਰੀਬ ਵਿਅਕਤੀ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।