ਉੱਘੇ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਨਿਵਾਸੀ 70 ਸਾਲਾ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ
ਲੁਧਿਆਣਾ, 8 ਅਗਸਤ (ਡਾ. ਤਰਲੋਚਨ ਸਿੰਘ)- ਐਸ.
ਐਸ.ਪੀ.ਐਸ ਹਸਪਤਾਲ, ਸ਼ੇਰਪੁਰ ਚੌਂਕ, ਲੁਧਿਆਣਾ ਵਿਖੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਲੁਧਿਆਣਾ ਨਿਵਾਸੀ 70 ਸਾਲਾਂ ਵਿਅਕਤੀ ਅਸ਼ੋਕ ਕੁਮਾਰ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ
09-08-2026