18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁੱਜਰਵਾਲ ਵਿਖੇ ਤੀਆਂ ਸੰਬੰਧੀ ਸਮਾਗਮ ਭਲਕੇ

ਜੋਧਾਂ, 17 ਅਗਸਤ (ਹੈਪੀ)- ਗੁੱਜਰਵਾਲ ਸੈਂਟਰ ਵੋਮੈਨ ਕਲੱਬ ਪਿੰਡ ਗੁੱਜਰਵਾਲ ਵਲੋਂ ਤੀਆਂ ਦੇ ਸਬੰਧ ਵਿੱਚ ਸੱਭਿਆਚਾਰਕ ਸਮਾਗਮ ਮਿਤੀ 19 ਅਗਸਤ ਨੂੰ ਸਾਬਕਾ ਸਰਪੰਚ ਅਰਜਨ ਸਿੰਘ ਯਾਦਗਾਰੀ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਮਿੰਦਰ ਕੌਰ ਰੰਧਾਵਾ ਸੀਨੀਅਰ ਆਗੂ ਇੰਡੀਅਨ ਓਵਰਸੀਜ਼ ਕਾਂਗਰਸ ਯੂ ਕੇ ਅਤੇ ਡਾ.

ਅਜੀਤ ਡੈਸਕ 18-08-2026
ਜੋਧਾਂ, 17 ਅਗਸਤ (ਹੈਪੀ)- ਗੁੱਜਰਵਾਲ ਸੈਂਟਰ ਵੋਮੈਨ ਕਲੱਬ ਪਿੰਡ ਗੁੱਜਰਵਾਲ ਵਲੋਂ ਤੀਆਂ ਦੇ ਸਬੰਧ ਵਿੱਚ ਸੱਭਿਆਚਾਰਕ ਸਮਾਗਮ ਮਿਤੀ 19 ਅਗਸਤ ਨੂੰ ਸਾਬਕਾ ਸਰਪੰਚ ਅਰਜਨ ਸਿੰਘ ਯਾਦਗਾਰੀ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਮਿੰਦਰ ਕੌਰ ਰੰਧਾਵਾ ਸੀਨੀਅਰ ਆਗੂ ਇੰਡੀਅਨ ਓਵਰਸੀਜ਼ ਕਾਂਗਰਸ ਯੂ ਕੇ ਅਤੇ ਡਾ. ਕਮਲ ਰਤਨ ਜਨਰਲ ਸਕੱਤਰ ਕਾਂਗਰਸ ਬਲਾਕ ਮੁੱਲਾਂਪੁਰ ਨੇ ਦੱਸਿਆ ਕਿ ਇਸ ਮੌਕੇ ਸ੍ਰੀਮਤੀ ਪੁਨੀਤਾ ਸੰਧੂ (ਪਤਨੀ ਕੈਪਟਨ ਸੰਦੀਪ ਸੰਧੂ) ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਮਾਗਮ ਦੌਰਾਨ ਗਿੱਧਾ, ਲੋਕ ਬੋਲੀਆਂ ਅਤੇ ਸੱਭਿਆਚਾਰਕ ਵਿਰਸੇ ਨੂੰ ਸਮਰਪਿਤ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਤੀਜ ਤਿਉਹਾਰ ਮਨਾਇਆ ਅਗਲੀ ਖ਼ਬਰ ਵਲੀਪੁਰ ਕਲਾਂ ਵਿਖੇ ਮਨਾਇਆ ਤੀਜ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।