18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਦੋਰਾਹਾ, 14 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਯੂਥ ਐਂਡ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਐੱਮ.

ਅਜੀਤ ਡੈਸਕ 18-08-2026
ਦੋਰਾਹਾ, 14 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਯੂਥ ਐਂਡ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਐੱਮ. ਕਾਮ. ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਦੁਨੀਆਂ ਤੇ ਸਮਾਜ ਨੂੰ ਹੋਰ ਖ਼ੁਸ਼ਹਾਲ ਬਣਾਉਣ ਵਿਚ ਨੌਜਵਾਨਾਂ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਯੂਥ ਅਤੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਦੀਪਾਲੀ ਅਰੋੜਾ, ਪ੍ਰੋ. ਸ਼ਵੇਤਾ ਥਾਪਾ ਅਤੇ ਵਿਦਿਆਰਥੀ ਮੈਂਬਰਾਂ ਵਲੋਂ ਨੌਜਵਾਨਾਂ ਦੇ ਸਸ਼ਕਤੀਕਰਨ, ਸਥਿਰਤਾ ਅਤੇ ਸਮਾਜ ਵਿਚੋਂ ਅਸਮਾਨਤਾ ਦੇ ਖ਼ਾਤਮੇ ਲਈ ਸਹੁੰ ਚੁੱਕੀ ਗਈ।
ਪਿਛਲੀ ਖ਼ਬਰ ਸਰਕਾਰੀ ਕਾਲਜ ’ਚ ਸੌਲਿਡ ਵੇਸਟ ਮੈਨੇਜਮੈਂਟ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਵਧੀਆ ਸੇਵਾਵਾਂ ਬਦਲੇ ਅਰੁਣ ਗਿੱਲ ਤੇ ਪ੍ਰਦੀਪ ਕੁਮਾਰ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।