ਪਿੰਡ ਨੂਰਪੁਰਾ ਵਿਖੇ ‘ਤੀਆਂ ਤੀਜ ਦਾ ਤਿਉਹਾਰ’ ਧੂਮਧਾਮ ਨਾਲ ਮਨਾਇਆ ਸੱਭਿਆਚਾਰਕ ਤਿਉਹਾਰਾਂ ਨੂੰ ਸੰਭਾਲਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ- ਸਾਬਕਾ ਸਰਪੰੰਚ ਦਰਸ਼ਨ ਸਿੰਘ
ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬੀ ਸੰਭਿਆਚਾਰ ਦੀ ਅਮੀਰ ਪਰੰਪਰਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਪਿੰਡ ਨੂਰਪੁਰਾ ਵਿਖੇ ‘ਤੀਆਂ ਤੀਜ਼ ਦਾ ਤਿਉਹਾਰ’ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪੋ੍ਰਗਰਾਮ ਦਾ ਉਦਘਾਟਨ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ।
ਅਜੀਤ ਡੈਸਕ
18-08-2026